ਹਾਈ ਸਕਿਓਰਿਟੀ ਨੰਬਰ ਪਲੇਟਾਂ ਨਾ ਵਾਲੇ ਹੋ ਜਾਓ ਸਾਵਧਾਨ

ਲੁਧਿਆਣਾ : ਜਿਨ੍ਹਾਂ ਡਰਾਈਵਰਾਂ ਨੇ ਆਪਣੇ ਵਾਹਨਾਂ ‘ਤੇ ਹਾਈ ਸਕਿਓਰਿਟੀ ਨੰਬਰ ਪਲੇਟਾਂ (High security number plates) ਨਹੀਂ ਲਗਾਈਆਂ ਹਨ, ਉਹ ਸਾਵਧਾਨ ਰਹਿਣ। ਟਰੈਫਿਕ ਪੁਲਿਸ ਅਗਲੇ ਹਫ਼ਤੇ ਤੋਂ ਕਾਰਵਾਈ ਸ਼ੁਰੂ ਕਰਨ ਜਾ ਰਹੀ ਹੈ।

ਮਹਾਨਗਰ ਦੀ ਟ੍ਰੈਫਿਕ ਪੁਲਿਸ (Tarffic Police) ਨੇ 8 ਦਸੰਬਰ ਤੋਂ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਉੱਚ ਸੁਰੱਖਿਆ ਨੰਬਰ ਪਲੇਟਾਂ ਨਾ ਲਗਾਉਣ ਵਾਲੇ ਵਾਹਨਾਂ ਵਿਰੁੱਧ ਕਾਰਵਾਈ ਕਰਨ ਦੀ ਚੇਤਾਵਨੀ ਵੀ ਜਾਰੀ ਕੀਤੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਟ੍ਰੈਫਿਕ ਪੁਲਿਸ ਕਈ ਮਹੀਨਿਆਂ ਤੋਂ ਲਗਾਤਾਰ ਅਜਿਹੇ ਵਾਹਨ ਚਾਲਕਾਂ ਦੇ ਚਲਾਨ ਕੱਟਦੀ ਰਹੀ ਹੈ।

Leave a Reply

Your email address will not be published. Required fields are marked *