ਮਾਲੇਰਕੋਟਲਾ 01 ਦਸੰਬਰ : ਲੋਕਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨ ਅਤੇ ਵੱਧ ਤੋਂ ਵੱਧ ਵੋਟਰਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫਸਰ ਡਾ ਪੱਲਵੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਵੀਪ ਗਤੀਵਿਧੀਆਂ ਲਗਾਤਾਰ ਜਾਰੀ ਹਨ ।ਜਿਸ ਤਹਿਤ ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ਸਰਕਾਰੀ ਹਾਈ ਸਕੂਲ ਭੂਦਨ ਮਾਲੇਰਕੋਟਲਾ ਵਿਖੇ ਵਿਦਿਆਰਥੀਆਂ ਦੇ ਰੰਗੋਲੀ ਮੁਕਾਬਲੇ “ਮੇਰੀ ਵੋਟ,ਮੇਰਾ ਅਧਿਕਾਰ” ਸਿਸਕ ਅਧੀਨ ਕਰਵਾਏ ਗਏ । Post Views: 294