Tuesday, August 12, 2025
Tuesday, August 12, 2025

ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਦਰਦਨਾਕ ਹਾਦਸੇ ਦੌਰਾਨ ਹੌਈ ਮੌਤ

Date:

ਮੁਕੇਰੀਆਂ : ਮੁਕੇਰੀਆਂ (Mukerian) ਅਧੀਨ ਪੈਂਦੇ ਪਿੰਡ ਨਵਾਂ ਭੰਗਾਲਾ ਦੇ ਇਕ ਨੌਜਵਾਨ ਦੀ ਅਮਰੀਕਾ (America) ਵਿਚ ਟਰੱਕ ਹਾਦਸੇ ਵਿਚ ਮੌਤ ਹੋ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ ਸਿਮਰਨ ਪਾਲ ਸਿੰਘ (Simran Pal Singh) ਪੁੱਤਰ ਅਵਤਾਰ ਸਿੰਘ ਵਾਸੀ ਨਵਾਂ ਭੰਗਾਲਾ ਉਮਰ 28 ਸਾਲ ਜੋ ਕਿ ਰੋਜ਼ੀ ਰੋਟੀ ਕਮਾਉਣ ਲਈ ਆਪਣੇ ਪਿੰਡ ਭੰਗਾਲਾ ਤੋਂ 2018 ਵਿੱਚ ਅਮਰੀਕਾ ਗਿਆ ਸੀ ਪਰ ਬੀਤੇ ਦਿਨ ਉਹ ਅਮਰੀਕਾ ਦੇ ਸ਼ਹਿਰ ਫ੍ਰਿਜ਼ਨੋ ਤੋਂ ਆਪਣਾ ਟਰੱਕ ਲੋਡ ਕਰਕੇ ਏਰੀਜ਼ੋਨਾ ਸ਼ਹਿਰ ਵੱਲ ਜਾ ਰਿਹਾ ਸੀ।

ਬਰਫ ਜ਼ਿਆਦਾ ਪੈਣ ਕਾਰਨ ਉਸ ਦਾ ਟਰੱਕ ਫਿਸਲ ਗਿਆ, ਜਿਸ ਕਾਰਨ ਟਰੱਕ ਹਾਦਸੇ ਵਿਚ ਉਸ ਦੀ ਮੌਤ ਹੋ ਗਈ। ਮੌਤ ਦੀ ਖ਼ਬਰ ਸੁਣਦਿਆਂ ਹੀ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ। ਮ੍ਰਿਤਕ ਦੇ ਪਰਿਵਾਰ ਨੇ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਲਾਸ਼ ਨੂੰ ਪੰਜਾਬ ਭੇਜਿਆ ਜਾਵੇ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

BJP नेता रणजीत सिंह गिल के पक्ष में High Court का बड़ा फैसला

  चंडीगढ़ : पंजाब बीजेपी नेता और रियल एस्टेट कारोबारी...

पंजाब में सतलुज में बहे 50 लोग, पाकिस्तान जाते-जाते बचे

अमृतसर--आज पंजाब में मौसम विभाग ने कोई अलर्ट जारी...

“सेफ पंजाब” पोर्टल की मदद से नशा विरोधी जंग में 5,000 से अधिक एफ.आई.आर. दर्ज: हरपाल सिंह चीमा

  चंडीगढ़, 12 अगस्त पंजाब के वित्त मंत्री एडवोकेट हरपाल सिंह...