ਲੁਧਿਆਣਾ: 67ਵੀਆਂ ਰਾਸ਼ਟਰੀ ਸਕੂਲ ਖੇਡਾਂ (67th National School Games) ਅੱਜ ਤੋਂ ਸ਼ਹਿਰ ਦੇ ਵੱਖ-ਵੱਖ ਖੇਡ ਮੈਦਾਨਾਂ ਵਿੱਚ ਸ਼ੁਰੂ ਹੋ ਰਹੀਆਂ ਹਨ, ਜਿਸ ਦਾ ਉਦਘਾਟਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Education Minister Harjot Singh Bains) ਕਰਨਗੇ। ਰਾਸ਼ਟਰੀ ਖੇਡ ਚੈਂਪੀਅਨਸ਼ਿਪ ਵਿੱਚ ਹਿੱਸਾ ਲੈਣ ਲਈ ਦੇਸ਼ ਭਰ ਦੇ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਤੋਂ ਵੱਡੀ ਗਿਣਤੀ ਵਿੱਚ ਵਿਦਿਆਰਥੀ ਖਿਡਾਰੀ ਅਤੇ ਅਧਿਕਾਰੀ ਰੇਲ ਗੱਡੀਆਂ ਅਤੇ ਬੱਸਾਂ ਰਾਹੀਂ ਸ਼ਹਿਰ ਪਹੁੰਚੇ ਹਨ।
Related Posts
ਮਾਲੇਰਕੋਟਲਾ ਜ਼ਿਲ੍ਹੇ ‘ਚ ਲੱਗੀ ਕੌਮੀ ਲੋਕ ਅਦਾਲਤ
ਮਾਲੇਰਕੋਟਲਾ 10 ਦਸੰਬਰ : ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਰਾਜਿੰਦਰ ਸਿੰਘ ਰਾਏ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਸਕੱਤਰ ਸ੍ਰੀ ਪ੍ਰਭਜੋਤ ਸਿੰਘ ਕਾਲੇਕਾ ਦੀ ਪ੍ਰਧਾਨਗੀ ਹੇਠ ਸੈਸ਼ਨ ਡਵੀਜ਼ਨ, ਮਾਲੇਰਕੋਟਲਾ ਵਿਖੇ ਪਿਛਲੇ ਦਿਨੀਂ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਗੈਰ ਰਾਜ਼ੀਨਾਮਾ ਯੋਗ ਫ਼ੌਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਦੀਵਾਨੀ ਅਤੇ ਮਾਲ (ਰੈਵੀਨਿਊ) ਕੇਸ ਲਏ ਗਏ । ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ) ਸ੍ਰੀਮਤੀ ਰੂਪਾ ਧਾਲੀਵਾਲ ਦੀ ਅਗਵਾਈ ਵਿੱਚ ਕੋਰਟ ਕੰਪਲੈਕਸ ਵਿਖੇ ਦੋ ਬੈਂਚ, ਸਿਵਲ ਜੱਜ ਜੂਨੀਅਰ ਡਵੀਜ਼ਨ ਸ੍ਰੀ ਹਸਨਦੀਪ ਸਿੰਘ ਬਾਜਵਾ ਅਤੇ ਸਿਵਲ ਜੱਜ ਜੂਨੀਅਰ ਡਵੀਜ਼ਨ ਸ੍ਰੀ ਸੁਰੇਸ਼ ਕੁਮਾਰ ਅਧੀਨ ਲੋਕਾਂ ਦੀ ਸੁਵਿਧਾ ਲਈ ਸਥਾਪਿਤ ਕੀਤੇ ਗਏ । Post Views: 146
ਅੱਜ ਪੰਜਾਬ ‘ਚ ਭਾਰੀ ਮੀਂਹ ਦੀ ਸੰਭਾਵਨਾ, ਅਲਰਟ ਜਾਰੀ
ਚੰਡੀਗੜ੍ਹ: ਮੌਸਮ ਵਿਭਾਗ ਚੰਡੀਗੜ੍ਹ (Meteorological Department Chandigarh) ਵੱਲੋਂ ਅੱਜ ਸੂਬੇ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਰੂਪਨਗਰ ਅਤੇ…
क्या किरायेदार कर सकता है प्रॉपर्टी पर कब्जा? जानिए
[ad_1] Rent Rule 2023: मकान मालिक और किरायेदार के बीच अक्सर नोकझोंक या हिसाब-किताब का मामला चलता रहता है। जबकि,…