Wednesday, September 3, 2025
Wednesday, September 3, 2025

ਗੁਰਮੀਤ ਸਿੰਘ ਖੁੱਡੀਆਂ ਵਲੋਂ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ

Date:

ਚੰਡੀਗੜ੍ਹ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ (Gurmeet Singh Khudian) ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸੰਗਰੂਰ ਖੇਤਰ ਦੇ ਗੰਨਾ ਕਾਸ਼ਤਕਾਰਾਂ (sugarcane farmers) ਦੇ ਬੈਂਕ ਖਾਤਿਆਂ ਵਿੱਚ ਸੋਮਵਾਰ ਤੱਕ ਗੰਨੇ ਦੀ ਬਕਾਇਆ ਰਾਸ਼ੀ 1.05 ਕਰੋੜ ਰੁਪਏ ਪਾਈ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਇਸ ਮਹੀਨੇ ਦੇ ਅੰਤ ਤੱਕ ਭਗਵਾਨਪੁਰਾ ਸ਼ੂਗਰ ਮਿੱਲ ਤੋਂ ਕਿਸਾਨਾਂ ਨੂੰ ਬਕਾਇਆ ਰਾਸ਼ੀ (ਲਗਭਗ 6.95 ਕਰੋੜ ਰੁਪਏ) ਜਾਰੀ ਕਰਵਾਉਣ ਲਈ ਵੀ ਕਿਹਾ।

ਖੇਤੀਬਾੜੀ ਮੰਤਰੀ ਨੇ ਇਹ ਨਿਰਦੇਸ਼ ਵੀਰਵਾਰ ਨੂੰ ਆਪਣੇ ਦਫ਼ਤਰ ਵਿਖੇ ਸੰਗਰੂਰ ਜ਼ਿਲ੍ਹਾ ਪ੍ਰਸ਼ਾਸਨ, ਮੈਸਰਜ਼ ਭਗਵਾਨਪੁਰਾ ਸ਼ੂਗਰ ਮਿੱਲ, ਧੂਰੀ ਦੇ ਪ੍ਰਬੰਧਕਾਂ ਅਤੇ ਗੰਨਾ ਕਾਸ਼ਤਕਾਰ ਸੰਘਰਸ਼ ਕਮੇਟੀ, ਧੂਰੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਜਾਰੀ ਕੀਤੇ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

बैंस ने बरसते बारिश में प्रभावित लोगों तक पहुँचकर प्रबंधों का लिया जायज़ा

  शिक्षा मंत्री ने ज़रूरतमंद लोगों को समय पर सहायता...

बाढ़ प्रभावित क्षेत्रों में लोगों की जान पंजाब सरकार के लिए सबसे कीमती – अमन अरोड़ा

  बाढ़ प्रभावित लोगों को राहत और सहायता प्रदान करने...

दिल्ली में 10 हजार लोगों का रेस्क्यू

दिल्ली में यमुना नदी खतरे के निशान (205 मीटर)...