ਲੁਧਿਆਣਾ : ਸੀ.ਆਈ.ਏ.-2 ਪੁਲਿਸ ਵਲੋਂ ਗੈਂਗਸਟਰ ਸੰਦੀਪ ਦੇ ਘਰ ਛਾਪੇਮਾਰੀ ਦੇ ਮਾਮਲੇ ਵਿਚ ਥਾਣਾ ਜਮਾਲਪੁਰ ਦੀ ਪੁਲਿਸ (Jamalpur police station) ਨੇ ਆਰਮਜ਼ ਐਕਟ ਅਤੇ ਗੈਂਬਲਿੰਗ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ, ਜਿਸ ਕਾਰਨ ਸੰਦੀਪ ਦੀਆਂ ਮੁਸ਼ਕਿਲਾਂ ਹੋਰ ਵਧ ਗਈਆਂ ਹਨ। ਦਰਅਸਲ ਪੁਲਿਸ ਰਿਮਾਂਡ ‘ਤੇ ਚੱਲ ਰਹੇ ਸੰਦੀਪ ਤੋਂ ਪੁੱਛਗਿੱਛ ਦੌਰਾਨ ਪੁਲਿਸ ਨੇ ਭਾਮੀਆਂ ‘ਚ ਘਰ ਦੇ ਸਾਹਮਣੇ ਖਾਲੀ ਪਲਾਟ ‘ਚੋਂ ਇਕ ਹੋਰ ਨਾਜਾਇਜ਼ 30 ਬੋਰ ਦਾ ਪਿਸਤੌਲ, 2 ਕਾਰਤੂਸ, 1 ਇਨੋਵਾ, 1 ਸਵਿਫਟ ਕਾਰ ਬਰਾਮਦ ਕੀਤੀ ਹੈ।
Related Posts
ਡਿਪਟੀ ਕਮਿਸ਼ਨਰ ਨੇ ਪੰਜ ਰੋਜ਼ਾ ਵਿਸ਼ੇਸ਼ ਮੱਛੀ ਪਾਲਣ ਸਿਖਲਾਈ ਕੈਂਪ ਦੇ 10 ਸਿੱਖਿਆਰਥੀਆਂ ਨੂੰ ਟਰੇਨਿੰਗ ਸਰਟੀਫਿਕੇਟ ਕੀਤੇ ਤਕਸੀਮ
ਮਾਲੇਰਕੋਟਲਾ 05 ਜਨਵਰੀ : ਮੱਛੀ ਪਾਲਣ ਵਿਭਾਗ ਵੱਲੋਂ ਮੱਛੀ ਪਾਲਣ ਦੇ ਕਿੱਤੇ ਨੂੰ ਉਤਸ਼ਾਹਿਤ ਕਰਨ ਲਈ ਪੰਜ ਰੋਜ਼ਾ ਸਿਖਲਾਈ…
ਸੜਕ ਸੁਰੱਖਿਆ ਪਹਿਲਕਦਮੀ ਤਹਿਤ ਜ਼ਿਲ੍ਹੇ ਚ ਅਤਿ-ਆਧੁਨਿਕ ਤਕਨੀਕਾਂ ਅਤੇ ਸਿਖਲਾਈ ਪ੍ਰਾਪਤ ਕਰਮਚਾਰੀਆਂ ਨਾਲ ਲੈਸ ਸੜਕ ਸੁਰੱਖਿਆ ਫੋਰਸ ਫਲੀਟ ਵਹੀਕਲ ਸ਼ਾਮਲ
ਮਾਲੇਰਕੋਟਲਾ, 3 ਫਰਵਰੀ ਸੜਕ ਸੁਰੱਖਿਆ ਪਹਿਲਕਦਮੀ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਵਿਖੇ ਇੱਕ ਅਤਿ-ਆਧੁਨਿਕ ਤਕਨੀਕਾਂ ਅਤੇ ਸਿਖਲਾਈ ਪ੍ਰਾਪਤ ਕਰਮਚਾਰੀਆਂ ਨਾਲ ਲੈਸ ਸੜਕ ਸੁਰੱਖਿਆ ਫੋਰਸ ਫਲੀਟ ਵਹੀਕਲ ਦੀ ਸ਼ੁਰੂਆਤੀ ਤੈਨਾਤੀ…
DGP अब WhatsApp पर शेयर करेंगे जानकारी…
Post Views: 115