ਗੁਰਦਾਸਪੁਰ: ਬਟਾਲਾ (Batala) ਦੇ ਗੁਰਦੁਆਰਾ ਸ੍ਰੀ ਅੱਚਲ ਸਾਹਿਬ (Gurdwara Sri Acchal Sahib) ਵਿਖੇ ਚੱਲ ਰਹੇ ਵਿਆਹ ਸਮਾਗਮ ਵਿੱਚ ਉਸ ਸਮੇਂ ਮਾਹੌਲ ਗਰਮਾ ਗਿਆ ਜਦੋਂ ਪ੍ਰੇਮਿਕਾ ਨੇ ਚੱਲ ਰਹੇ ਵਿਆਹ ਵਿੱਚ ਪਹੁੰਚ ਕੇ ਹੰਗਾਮਾ ਕਰ ਦਿੱਤਾ। ਇਸ ਮਾਮਲੇ ‘ਚ ਹੈਰਾਨੀ ਵਾਲੀ ਗੱਲ ਇਹ ਹੈ ਕਿ ਕਥਿਤ ਪ੍ਰੇਮਿਕਾ ਨਾ ਸਿਰਫ ਪਹਿਲਾਂ ਤੋਂ ਹੀ ਵਿਆਹੀ ਹੋਈ ਹੈ ਸਗੋਂ ਉਹ 4 ਬੱਚਿਆਂ ਦੀ ਮਾਂ ਵੀ ਹੈ।
Related Posts
ਮਸ਼ਹੂਰ ਸੂਫੀ ਗਾਇਕ ਸਤਿੰਦਰ ਸਰਤਾਜ ਨੂੰ ਲੈ ਕੇ ਆਈ ਵੱਡੀ ਖ਼ਬਰ ਸਾਹਮਣੇ
ਚੰਡੀਗੜ੍ਹ : ਮਸ਼ਹੂਰ ਸੂਫੀ ਗਾਇਕ ਸਤਿੰਦਰ ਸਰਤਾਜ (Sufi singer Satinder Sartaj) ਬਾਰੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਸ ਨੇ ਉਨ੍ਹਾਂ ਦੇ ਪ੍ਰਸ਼ੰਸਕਾਂ…
मुख्यमंत्री ने शहीद अग्निवीर अजय कुमार के परिवार को वित्तीय सहायता के रूप में एक करोड़ रुपए का चैक सौंपा
रामगढ़ सरदारां (लुधियाना), 25 जनवरी: पंजाब के मुख्यमंत्री भगवंत सिंह मान ने आज शहीद अग्निवीर जवान अजय कुमार के परिवार…
ਭਾਜਪਾ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਲਈ ਜਾਰੀ ਕੀਤੀ ਸੂਚੀ
ਚੰਡੀਗੜ੍ਹ: ਲੋਕ ਸਭਾ ਚੋਣਾਂ (Lok Sabha elections) ਲਈ ਸਿਆਸੀ ਪਾਰਟੀਆਂ ਨੇ ਕਮਰ ਕੱਸ ਲਈ ਹੈ। ਜਿੱਥੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਪੰਜਾਬ ਦੀਆਂ…