Tuesday, August 12, 2025
Tuesday, August 12, 2025

ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਸੁਪਰੀਮ ਕੋਰਟ ਨੇ ਜਾਰੀ ਕੀਤੇ ਇਹ ਹੁਕਮ

Date:

ਚੰਡੀਗੜ੍ਹ : ਸੁਪਰੀਮ ਕੋਰਟ ਨੇ ਚੰਡੀਗੜ੍ਹ ਮੇਅਰ ਚੋਣਾਂ ਕਰਵਾਉਣ ਵਾਲੇ ਰਿਟਰਨਿੰਗ ਅਫਸਰ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਇਹ ਸਾਫ ਹੈ ਕਿ ਰਿਟਰਨਿੰਗ ਅਫਸਰ ਨੇ ਬੈਲਟ ਪੇਪਰਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਹੈ। ਸੁਪਰੀਮ ਕੋਰਟ ਨੇ ਕਿਹਾ, “ਕੀ ਉਹ ਇਸ ਤਰ੍ਹਾਂ ਚੋਣਾਂ ਕਰਵਾਉਂਦੇ ਹਨ? ਇਹ ਲੋਕਤੰਤਰ ਦਾ ਮਜ਼ਾਕ ਹੈ। ਇਹ ਲੋਕਤੰਤਰ ਦਾ ਕਤਲ ਹੈ। ਅਸੀਂ ਹੈਰਾਨ ਹਾਂ। ਇਸ ਬੰਦੇ ‘ਤੇ ਕਾਰਵਾਈ ਹੋਣੀ ਚਾਹੀਦੀ ਹੈ। ਕੀ ਇਹ ਰਿਟਰਨਿੰਗ ਅਫਸਰ ਦਾ ਰਵੱਈਆ ਹੈ? ਅਦਾਲਤ ਨੇ ਹਦਾਇਤ ਕੀਤੀ ਕਿ ਚੰਡੀਗੜ੍ਹ ਨਿਗਮ ਦੀ ਹੋਣ ਵਾਲੀ ਮੀਟਿੰਗ ਮੁਲਤਵੀ ਰਹੇਗੀ।

ਸੁਪਰੀਮ ਕੋਰਟ ਨੇ ਕਿਹਾ ਕਿ ਚੰਡੀਗੜ੍ਹ ਨਗਰ ਨਿਗਮ ਦਾ ਬਜਟ ਸੈਸ਼ਨ ਅਗਲੇ ਹੁਕਮਾਂ ਤੱਕ ਰੋਕ ਦਿੱਤਾ ਗਿਆ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 12 ਫਰਵਰੀ ਨੂੰ ਹੋਵੇਗੀ। ਅਦਾਲਤ ਨੇ ਹੁਕਮ ਦਿੱਤਾ ਕਿ ਮੇਅਰ ਚੋਣ ਦਾ ਸਾਰਾ ਰਿਕਾਰਡ ਜ਼ਬਤ ਕਰਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਕੋਲ ਰੱਖਿਆ ਜਾਵੇ ਅਤੇ ਬੈਲਟ ਪੇਪਰ ਅਤੇ ਵੀਡੀਓਗ੍ਰਾਫੀ ਨੂੰ ਸੁਰੱਖਿਅਤ ਰੱਖਿਆ ਜਾਵੇ।

 

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

जम्मू-कश्मीर में SIA की 8 जगह छापेमारी

राज्य जांच एजेंसी (स्टेट इन्वेस्टिगेशन एजेंसी) ने 1990 में...

ਵਿਦਿਆਰਥੀਆਂ ਲਈ ਵੱਡਾ ਤੋਹਫ਼ਾ, ਪੜ੍ਹਾਈ ਕਰਨ ਲਈ ਮਿਲਣਗੇ 10 ਲੱਖ ਰੁਪਏ, ਜਾਣੋ ਕਿਵੇਂ

ਨੈਸ਼ਨਲ ਡੈਸਕ : ਕੇਂਦਰ ਸਰਕਾਰ ਨੇ ਆਰਥਿਕ ਤੌਰ 'ਤੇ...