ਜਲੰਧਰ : ਜਲੰਧਰ (Jalandhar) ‘ਚ ਹੋਏ ਐਨਕਾਊਂਟਰ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਆਸ਼ੀਸ਼ ਵਾਸੀ ਬੁੱਲੇਵਾਲ ਅਤੇ ਨਿਤਿਨ ਵਾਸੀ ਜਲੰਧਰ ਵਜੋਂ ਹੋਈ ਹੈ। ਦੋਵੇਂ ਮੁਲਜ਼ਮ ਗੈਂਗਸਟਰ ਬਿੰਨੀ ਗੁੱਜਰ ਦੇ ਕਰੀਬੀ ਵੀ ਦੱਸੇ ਜਾਂਦੇ ਹਨ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮਾਂ ਨੇ ਦੋ ਟਾਰਗੇਟ ਕਿਲਿੰਗ ਕਰਨੀ ਸੀ, ਜਿਸ ਲਈ ਉਹ ਲਾਰੈਂਸ ਬਿਸ਼ਨੋਈ ਦੇ ਮੁੱਖ ਗੈਂਗਸਟਰ ਲੱਕੀ ਦੇ ਸੰਪਰਕ ਵਿੱਚ ਸਨ। ਲੱਕੀ ਅਮਰੀਕਾ ਬੈਠ ਕੇ ਗੈਂਗ ਚਲਾ ਰਿਹਾ ਹੈ।
Related Posts
ਪੰਚਾਇਤੀ ਜ਼ਮੀਨਾਂ ਕਬਜ਼ਿਆਂ ਹੇਠੋਂ ਛੁਡਵਾਉਣ ਨਾਲ ਵਿਭਾਗ ਦੀ ਆਮਦਨੀ ‘ਚ 50 ਕਰੋੜ ਰੁਪਏ ਦਾ ਵਾਧਾ ਹੋਇਆ
ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ…
ਪੰਜਾਬ ਕੈਬਨਿਟ ‘ਚ ਵੱਡਾ ਫੇਰਬਦਲ, ਮੰਤਰੀਆਂ ਦੇ ਵਿਭਾਗ ਬਦਲੇ
ਪੰਜਾਬ ਕੈਬਨਿਟ ਵਿੱਚ ਵੱਡਾ ਫੇਰਬਦਲ ਕੀਤਾ ਹੈ। ਗੁਰਮੀਤ ਸਿੰਘ ਮੀਤ ਹੇਅਰ ਕੋਲ ਕਈ ਵਿਭਾਗ ਵਾਪਸ ਲਏ ਗਏ ਹਨ। ਉਨ੍ਹਾਂ ਕੋਲ…
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਇਮੀਗ੍ਰੇਸ਼ਨ ਕੰਸਲਟੈਂਸੀ ਸਲਾਹਕਾਰ ਅਤੇ ਹਵਾਈ ਟਿਕਟਾਂ ਦੀ ਏਜੰਸੀ ਨੂੰ ਲਾਇਸੰਸ ਜਾਰੀ
ਜ਼ਿਲ੍ਹਾ ਮੈਜਿਸਟਰੇਟ ਮਾਲੇਰਕੋਟਲਾ ਡਾ. ਪੱਲਵੀ ਵੱਲੋਂ ਸ੍ਰੀ ਸੁਖਵੀਰ ਸਿੰਘ ਪੁੱਤਰ ਸ੍ਰੀ ਅਵਤਾਰ ਸਿੰਘ ਵਾਸੀ ਪਿੰਡ ਬੜੂੰਦੀ, ਤਹਿਸੀਲ ਰਾਏਕੋਟ, ਜ਼ਿਲ੍ਹਾ ਲੁਧਿਆਣਾ ਪ੍ਰੋਫੈਸ਼ਨ ਆਫ ਇਮੀਗ੍ਰੇਸ਼ਨ ਕੰਸਲਟੈਂਸੀ ਅਤੇ ਹਵਾਈ ਟਿਕਟਾਂ (ਪਰਫੈਕਟ ਇਮੀਗ੍ਰੇਸ਼ਨ ਕੰਸਲਟੈਂਸੀ ਅਤੇ ਹਵਾਈ ਟਿਕਟਾਂ, ਨੇੜੇ ਆਈ. ਸੀ.ਆਈ.ਸੀ ਆਈ ਬੈਂਕ, ਗਰੀਨ ਅਵੈਨਿਓ ਸਟਰੀਟ, ਅਹਿਮਦਗੜ੍ਹ, ਤਹਿਸੀਲ ਅਹਿਮਦਗੜ੍ਹ,ਜ਼ਿਲ੍ਹਾ ਮਾਲੇਰਕੋਟਲਾ) ਲਈ ਕੰਸਲਟੈਂਸੀ ਲਾਇਸੰਸ ਜਾਰੀ ਕੀਤਾ ਗਿਆ ਹੈ । ਇਹ ਲਾਇਸੰਸ 20 ਦਸੰਬਰ 2028 ਤੱਕ ਵੈਧ ਹੋਵੇਗਾ। ਇਹ ਲਾਇਸੰਸ ਪੰਜਾਬ ਪ੍ਰੀਵੈਨਸ਼ਨ ਆਫ਼ ਹਿਊਮਨ ਸਮਗਲਿੰਗ ਰੂਲਜ਼ 2013 ਜੋ ਕਿ ਦਾ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਰੂਲਜ਼ 2013 ਤੇ ਸੋਧ ਕੀਤੇ ਗਏ 2014 ਦੇ ਰੂਲਜ਼ ਅਤੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ 2012 ਤੇ ਤਹਿਤ ਜਾਰੀ ਕੀਤਾ ਗਿਆ ਹੈ । Post Views: 88