ਕੇਂਦਰੀ ਯੋਜਨਾਵਾਂ ਨੂੰ ਹਾਸ਼ੀਏ ‘ਤੇ ਜੀਵਨ ਬਸਰ ਕਰ ਰਹੇ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਤੇ ਲੋੜਵੰਦ ਲੋਕਾਂ ਦੇ ਜੀਵਨ ਪੱਧਰ ਵਿੱਚ ਹੋਰ ਸੁਧਾਰ ਕਰਨ ਲਈ ਕੇਂਦਰ ਸਰਕਾਰ ਵੱਲੋਂ “ਵਿਕਸਤ ਭਾਰਤ ਸੰਕਲਪ ਯਾਤਰਾ” ਦੀ ਸ਼ੁਰੂਆਤ ਕੀਤੀ ਗਈ ਹੈ ਜੋ ਕਿ ਪਹਿਲਾ ਜ਼ਿਲ੍ਹਾ ਮਾਲੇਰਕੋਟਲਾ ਦੇ ਪੇਂਡੂ ਖੇਤਰ ਵਿੱਚ ਆਮ ਲੋਕਾਂ ਨੂੰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੋਂ ਅਵਗਤ ਕਰਵਾ ਰਹੀ ਹੈ ਤਾਂ ਜੋ ਤਾਂ ਜੋ ਜ਼ਮੀਨੀ ਪੱਧਰ ’ਤੇ ਲੋੜਵੰਦ ਲੋਕਾਂ ਦੇ ਜੀਵਨ ਪੱਧਰ ਵਿਚ ਹੋਰ ਸੁਧਾਰ ਕੀਤਾ ਜਾ ਸਕੇ । ਇਸ ਗੱਲ ਦੀ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਨੇ ਦਿੱਤੀ । ਉਨ੍ਹਾਂ ਦੱਸਿਆ ਕਿ ਹੁਣ ਇਹ ਜਾਗਰੂਕਤਾ ਵੈਨ ਮਿਤੀ 10 ਜਨਵਰੀ ਤੋਂ 12 ਜਨਵਰੀ 2024 ਤੱਕ ਜ਼ਿਲ੍ਹਾ ਮਾਲੇਰਕੋਟਲਾ ਦੇ ਸ਼ਹਿਰੀ ਖੇਤਰ ਵਿੱਚ ਵਿਚ ਸਰਕਾਰ ਦੀਆਂ ਪ੍ਰਮੁੱਖ ਸਕੀਮਾਂ ਤੇ ਪ੍ਰੋਗਰਾਮਾਂ ਤੋ ਯੋਗ ਲਾਭਪਾਤਰੀਆਂ ਤੱਕ ਪਹੁੰਚ ਬਣਾ ਕੇ ਜਾਗਰੂਕ ਕਰੇਗੀ ।
Related Posts
मौजूदा वित्तीय वर्ष के दौरान दिसंबर तक जी.एस.टी में कुल 16.52 प्रतिशत और आबकारी में 10.4 प्रतिशत वृद्धि: हरपाल सिंह चीमा
चंडीगढ़I पंजाब के वित्त, योजना, आबकारी और कराधान मंत्री एडवोकेट हरपाल सिंह चीमा ने आज यहाँ बताया कि राज्य ने वित्तीय…
ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ‘ਆਪ’ ਨੇ ਸ਼ੇਅਰ ਕੀਤੀ ਨਵੀਂ ਵੀਡੀਓ
ਚੰਡੀਗੜ੍ਹ: ਚੰਡੀਗੜ੍ਹ ਮੇਅਰ ਦੀ ਚੋਣ (Chandigarh Mayor election) ਨੂੰ ਲੈ ਕੇ ਵਿਵਾਦ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਦੌਰਾਨ ਮੇਅਰ ਚੋਣਾਂ ਨੂੰ ਲੈ…
First Transaction के लिए जारी होंगे नए नियम
[ad_1] UPI Payment First Transaction Rules: जैसे-जैसे लोगों की रुचि डिजिटल लेनदेन की ओर बढ़ती जा रही है, वैसे-वैसे ऑनलाइन…