ਚੰਡੀਗੜ੍ਹ: ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ (Congress leader Navjot Sidhu) ਨੇ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਲਿਖ ਕੇ ਵੀਡੀਓਜ਼ ਵੀ ਸ਼ੇਅਰ ਕੀਤੀਆਂ ਹਨ। ਪੋਸਟ ‘ਚ ਉਨ੍ਹਾਂ ਹੁਸ਼ਿਆਰਪੁਰ ਦੇ ਪਿੰਡ ਮਹਿਰਾ ‘ਚ ਹੋ ਰਹੀ ਨਾਜਾਇਜ਼ ਮਾਈਨਿੰਗ ‘ਤੇ ਸਵਾਲ ਖੜ੍ਹੇ ਕੀਤੇ ਹਨ। ਇਸ ਵਿੱਚ ਉਨ੍ਹਾਂ ਨੇ ਮਾਈਨਿੰਗ ਸਾਈਟਾਂ ਦੇ ਸਥਾਨ ਦੇ ਨਾਲ-ਨਾਲ ਸਮਾਂ ਵੀ ਸਾਂਝਾ ਕੀਤਾ ਹੈ।
Related Posts
एयर इंडिया की फ्लाइट में ऑमलेट में मिला ‘कॉकरोच,’यात्री ने उठाए सवाल
नई दिल्लीः एयर इंडिया के एक यात्री ने राष्ट्रीय राजधानी से न्यूयॉर्क जाने वाले विमान में परोसे गए ‘ऑमलेट’…
ਹੁਣ ਪੰਜਾਬੀਆਂ ਨੂੰ ਮਿਲਣਗੇ 100 ਨਵੇਂ ਆਮ ਆਦਮੀ ਕਲੀਨਿਕ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਐਕਸ਼ਨ ਮੋਡ ਵਿੱਚ ਨਜ਼ਰ ਆ ਰਹੇ ਹਨ। ਅੱਜ ਸੀ.ਐਮ ਮਾਨ ਨੇ ਸਿਹਤ…
[ Post Views: 87