Sunday, August 31, 2025
Sunday, August 31, 2025

ਪਟਿਆਲਾ ਦੇ ਸ਼੍ਰੀ ਕਾਲੀ ਦੇਵੀ ਮੰਦਰ ‘ਚ ਵਾਪਰੀ ਬੇਅਦਬੀ ਦੀ ਘਟਨਾ

Date:

ਪਟਿਆਲਾ : ਪੰਜਾਬ ‘ਚ ਧਾਰਮਿਕ ਸਥਾਨਾਂ ‘ਤੇ ਚੋਰੀਆਂ ਅਤੇ ਬੇਅਦਬੀ ਦੀਆਂ ਘਟਨਾਵਾਂ ਸੁਣਨ ਨੂੰ ਮਿਲ ਰਹੀਆਂ ਹਨ। ਅਜਿਹਾ ਹੀ ਇੱਕ ਤਾਜ਼ਾ ਮਾਮਲਾ ਪਟਿਆਲਾ (Patiala) ਦੇ ਸ਼੍ਰੀ ਕਾਲੀ ਦੇਵੀ ਮੰਦਰ (Sri Kali Devi Temple) ਤੋਂ ਸਾਹਮਣੇ ਆਇਆ ਹੈ, ਜਿੱਥੇ ਸ਼ਹਿਰ ਦੇ ਰਹਿਣ ਵਾਲੇ ਮਨਜੀਤ ਸਿੰਘ ਪੁੱਤਰ ਮੱਘਰ ਸਿੰਘ ਨੇ ਦੇਵੀ ਦੀ ਪਵਿੱਤਰ ਮੂਰਤੀ ਦੇ ਸਿੰਘਾਸਣ ਨੇੜੇ ਜਾਣ ਦੀ ਕੋਸ਼ਿਸ਼ ਕੀਤੀ ਪਰ ਚੌਕਸ ਪੰਡਤਾਂ, ਸੇਵਾਦਾਰਾਂ ਅਤੇ ਪੁਲਿਸ ਨੇ ਉਸਨੂੰ ਮੌਕੇ ’ਤੇ ਹੀ ਦਬੋਚ ਲਿਆ ਗਿਆ ਅਤੇ ਪੁਲਿਸ ਨੇ ਤੁਰੰਤ ਗ੍ਰਿਫ਼ਤਾਰ ਕਰ ਲਿਆ।

ਜਦੋਂ ਕਿ ਐੱਸ.ਐੱਸ.ਪੀ. ਵਰੁਣ ਸ਼ਰਮਾ ਅਤੇ ਐਸ.ਡੀ.ਐਮ. ਇਸਮਤ ਵਿਜੇ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ’ਤੇ ਕਾਬੂ ਪਾਇਆ। ਉਨ੍ਹਾਂ ਕਿਹਾ ਕਿ ਮਾਮਲੇ ਦੀ ਡੂੰਘਾਈ ਨਾਲ ਅਤੇ ਹਰ ਕੋਣ ਤੋਂ ਜਾਂਚ ਕੀਤੀ ਜਾਵੇਗੀ। ਮੰਦਰ ਦੇ ਬਾਹਰ ਪੁਲਿਸ ਬਲ ਤਾਇਨਾਤ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

पंजाब में राहत कार्य जोरो पर: पिछले 24 घंटों में 4711 बाढ़ पीड़ित सुरक्षित स्थानों पर पहुँचाए गए

चंडीगढ़, 30 अगस्त: पंजाब सरकार की मुस्तैदी और सक्रिय भूमिका...