ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧਿਕ ਨੈੱਟਵਰਕ ਨੂੰ ਠੱਲ੍ਹ ਪਾਉਣ ਲਈ ਚਲਾਈ ਜਾ ਰਹੇ ਆਪ੍ਰੇਸ਼ਨ ਤਹਿਤ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿ ਅਧਾਰਤ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ (Harvinder Singh alias Rinda) ਅਤੇ ਅਮਰੀਕਾ ਅਧਾਰਤ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਦੇ ਅਹਿਮ ਕਾਰਕੁਨ ਨੂੰ ਰਾਜਸਥਾਨ ਦੇ ਜ਼ਿਲ੍ਹਾ ਫਲੋਦੀ ਦੇ ਪਿੰਡ ਲੋਹਾਵਤ ਤੋਂ ਗ੍ਰਿਫ਼ਤਾਰ ਕੀਤਾ ਹੈ।
Related Posts
ਮਲੇਰਕੋਟਲਾ ਪੁਲਿਸ ਨੇ ਚੋਰੀ ਦੀਆਂ ਵਾਰਦਾਤਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਤੇ ਕੀਤੀ ਵੱਡੀ ਕਾਰਵਾਈ
ਮਲੇਰਕੋਟਲਾ 08 ਦਸੰਬਰ 2023 ਅਪਰਾਧਿਕ ਅਨਸਰਾਂ ਤੇ ਸ਼ਿਕੰਜਾ ਕੱਸਦਿਆਂ ਮਾਲੇਰਕੋਟਲਾ ਜ਼ਿਲ੍ਹਾ ਪੁਲਿਸ ਨੇ ਚੋਰੀ ਦੀਆਂ ਤਿੰਨ ਵਾਰਦਾਤਾਂ ਅਤੇ ਨਸ਼ੀਲੇ ਪਦਾਰਥਾਂ…
ਫਿਰ ਤੋਂ ਭੜਕਿਆਂ ਜਲੰਧਰ ਦੇ ਨਾਮੀ ਸਕੂਲ ਦੇ ਪ੍ਰਿੰਸੀਪਲ ਦਾ ਮਾਮਲਾ
ਜਲੰਧਰ : ਰਾਮਾਮੰਡੀ ਇਲਾਕੇ ਦੇ ਅਰਜੁਨ ਨਗਰ ਸਥਿਤ ਇਕ ਨਾਮੀ ਸਕੂਲ ਦੇ ਪ੍ਰਿੰਸੀਪਲ ਦੀਆਂ ਇਤਰਾਜ਼ਯੋਗ ਤਸਵੀਰਾਂ ਵਾਇਰਲ ਹੋਣ ਦਾ ਮਾਮਲਾ ਰੁਕਦਾ…