ਚੰਡੀਗੜ੍ਹ: ਪੰਜਾਬ ‘ਚ ਕੜਾਕੇ ਦੀ ਠੰਡ ਅਤੇ ਸੀਤ ਲਹਿਰ ਜਾਰੀ ਹੈ। ਮੌਸਮ ਵਿਭਾਗ (Meteorological Department) ਨੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਵਿੱਚ 22.1.24 (ਦੁਪਹਿਰ 2.00 ਵਜੇ) ਤੱਕ ਪੰਜਾਬ ਵਿੱਚ ਬਹੁਤੀਆਂ ਥਾਵਾਂ ‘ਤੇ ਸੰਘਣੀ ਧੁੰਦ ਦੇ ਨਾਲ ਸੀਤ ਲਹਿਰ ਦੀ ਚੇਤਾਵਨੀ ਦਿੱਤੀ ਹੈ, ਜਿਸ ਦੇ ਚੱਲਦਿਆਂ ਪੰਜਾਬ ਐਸ.ਡੀ.ਐਮ.ਏ. ਨੇ ਲੋਕਾਂ ਨੂੰ ਠੰਢ ਤੋਂ ਬਚਾਅ ਲਈ ਐਡਵਾਈਜ਼ਰੀ ਜਾਰੀ ਕਰ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਕਿਹਾ ਹੈ।
Related Posts
चंडीगढ़ BJP में पदाधिकारियों की नियुक्ति; कैलाश जैन प्रदेश उपाध्यक्ष बने, किसे क्या जिम्मेदारी? पूरी लिस्ट देखें
Chandigarh BJP Appointments: चंडीगढ़ BJP में पदाधिकारियों की नियुक्ति की गई है। जहां इस कड़ी में बीजेपी के प्रवक्ता रहे कैलाश…
ਵਿਧਾਨ ਸਭਾ ਦੀ ਕਾਰਵਾਈ ਨੂੰ ਲੈ ਕੇ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ
ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਨੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ (Pratap Singh Bajwa) ਦੀ ਪਟੀਸ਼ਨ…
ਹੁਣ ਇਸ ਤਰੀਕ ਨੂੰ ਹੋਵੇਗੀ ਚੰਡੀਗੜ੍ਹ ‘ਚ ਮੇਅਰ ਦੀ ਚੋਣ
ਚੰਡੀਗੜ੍ਹ : ਚੰਡੀਗੜ੍ਹ ਦੇ ਮੇਅਰ ਚੋਣਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਨੇ ਵੱਡਾ ਫ਼ੈਸਲਾ ਲਿਆ ਹੈ।…