ਅੰਮ੍ਰਿਤਸਰ : ਪੰਜਾਬ ‘ਚ ਵੈਡਿੰਗ ਸ਼ੂਟ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਲੋਕ ਅੰਮ੍ਰਿਤਸਰ (Amritsar) ਵਿੱਚ ਸ੍ਰੀ ਦਰਬਾਰ ਸਾਹਿਬ (Sri Darbar Sahib) ਦੇ ਰਸਤੇ ਵਿੱਚ ਪ੍ਰੀ-ਵੈਡਿੰਗ ਸ਼ੂਟਿੰਗ (pre-wedding shooting) ਨਹੀਂ ਕਰਵਾ ਸਕਦੇ। ਇੰਨਾ ਹੀ ਨਹੀਂ ਪੁਲਿਸ ਰੀਲ ਬਣਾਉਣ ਵਾਲੇ ਖ਼ਿਲਾਫ਼ ਵੀ ਕਾਰਵਾਈ ਕਰ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਪੁਲਿਸ ਨੇ ਉਪਰੋਕਤ ਫ਼ੈਸਲਾ ਇੱਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਲਿਆ ਹੈ ਅਤੇ ਸੰਗਤ ਨੇ ਇਸ ‘ਤੇ ਇਤਰਾਜ਼ ਪ੍ਰਗਟਾਇਆ ਹੈ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਹੈਰੀਟੇਜ ਰੋਡ ‘ਤੇ ਵੱਡੇ-ਵੱਡੇ ਪੋਸਟਰ ਲਗਾ ਕੇ ਪ੍ਰੀ-ਵੈਡਿੰਗ ਸ਼ੂਟ ਬੰਦ ਕਰਨ ਲਈ ਕਿਹਾ ਹੈ।
Related Posts
एक सप्ताह के दौरान 24.08 किलो हेरोइन, 10 किलो अफ़ीम, 20.72 लाख रुपए की ड्रग मनी समेत 302 नशा तस्कर काबू
चंडीगढ़I मुख्यमंत्री पंजाब भगवंत सिंह मान के दिशा-निर्देशों पर राज्य से नशों की बुराई को जड़ से खत्म करने के लिए…
ਪੰਜਾਬ ‘ਚ ਧੁੱਪ ਨੇ ਲੋਕਾਂ ਨੂੰ ਦਿੱਤੀ ਰਾਹਤ, ਜਾਣੋ ਆਉਣ ਵਾਲੇ ਦਿਨਾਂ ‘ਚ ਮੌਸਮ ਦਾ ਹਾਲ
ਚੰਡੀਗੜ੍ਹ: ਪੰਜਾਬ (Punjab) ਦੇ ਲੋਕਾਂ ਨੂੰ ਹੱਡ ਭੰਨਵੀਂ ਠੰਡ ਤੋਂ ਕੁਝ ਰਾਹਤ ਮਿਲੀ ਹੈ ਕਿਉਂਕਿ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਲੰਬੇ ਸਮੇਂ ਬਾਅਦ…
विकास में बाधक बना महत्वपूर्ण ओहदों का एडहॉक चार्ज:
-प्रशासक के सलाहकार की पोस्ट पर अभी तक कोई नियुक्ति नहीं, अब 30 नवंबर को एसएसपी ट्रैफिक का भी होने…