ਚੰਡੀਗੜ੍ਹ : ਪੰਜਾਬ ‘ਚ ਵਧਦੀ ਠੰਡ ਦਰਮਿਆਨ ਪੰਜਾਬ ਸਰਕਾਰ ਨੇ ਛੋਟੇ ਬੱਚਿਆਂ ਨੂੰ ਵੱਡੀ ਰਾਹਤ ਦਿੱਤੀ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ (Punjab government) ਨੇ ਸੂਬੇ ਦੇ ਸਾਰੇ ਆਂਗਣਵਾੜੀ ਕੇਂਦਰਾਂ (Anganwadi centers) ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਇਹ ਫ਼ੈਸਲਾ ਵਧਦੀ ਠੰਡ ਕਾਰਨ ਲਿਆ ਗਿਆ ਹੈ। ਪੰਜਾਬ ‘ਚ ਇਸ ਸਮੇਂ ਬੇਹੱਦ ਠੰਡ ਪੈ ਰਹੀ ਹੈ ਅਤੇ ਸੀਤ ਲਹਿਰ ਜਾਰੀ ਹੈ। ਇਸ ਠੰਢ ਵਿੱਚ ਬੱਚਿਆਂ ਦਾ ਸਵੇਰੇ ਆਂਗਣਵਾੜੀ ਕੇਂਦਰਾਂ ਵਿੱਚ ਜਾਣਾ ਮੁਸ਼ਕਲ ਹੋ ਰਿਹਾ ਹੈ। ਇਸ ਕਾਰਨ ਵਿਭਾਗ ਨੇ ਆਂਗਣਵਾੜੀ ਕੇਂਦਰਾਂ ਵਿੱਚ 14 ਜਨਵਰੀ ਤੱਕ ਛੁੱਟੀ ਦਾ ਐਲਾਨ ਕੀਤਾ ਹੈ।
Related Posts
ਮੁੱਖ ਮੰਤਰੀ ਮਾਨ ਨੇ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਨੂੰ ਦਿੱਤੀ ਵਧਾਈ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਮੁਬਰ ਮੌਕੇ ਸਮੂਹ…
ਪੁਲਿਸ ਵੱਲੋਂ ਇੱਕ ਨੌਜਵਾਨ ਨੂੰ ਬਾਥਰੂਮ ‘ਚ ਨਸ਼ੀਲੇ ਟੀਕੇ ਲਗਾਉਂਦੇ ਹੋਏ ਕੀਤਾ ਕਾਬੂ
ਬਟਾਲਾ: ਕੋਟਲੀ ਸੂਰਤ ਮੱਲੀ ਪੁਲਿਸ (Kotli Surat Malli police) ਵੱਲੋਂ ਇੱਕ ਨੌਜਵਾਨ ਨੂੰ ਬਾਥਰੂਮ ਵਿੱਚ ਨਸ਼ੀਲੇ ਟੀਕੇ ਲਗਾਉਂਦੇ ਹੋਏ ਕਾਬੂ ਕਰਨ ਦਾ ਮਾਮਲਾ…
राजा वड़िंग ने श्री अकाल तख्त को भेजा माफीनामा
अमृतसर–कांग्रेस के पंजाब प्रधान अमरिंदर सिंह राजा वडिंग ने एक निजी चैनल को दिए इंटरव्यू के बाद शुरू हुए…