ਹਿਮਾਚਲ: ਜੇਕਰ ਤੁਸੀਂ ਹਿਮਾਚਲ (Himachal) ਜਾਣ ਬਾਰੇ ਸੋਚ ਰਹੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਅਹਿਮ ਹੈ। ਦਰਅਸਲ ਇੱਥੇ ਪਿਛਲੇ 48 ਘੰਟਿਆਂ ਤੋਂ ਹੋ ਰਹੀ ਬਾਰਿਸ਼ ਅਤੇ ਬਰਫਬਾਰੀ ਨੇ ਜਨਜੀਵਨ ਨੂੰ ਕਾਫੀ ਪ੍ਰਭਾਵਿਤ ਕੀਤਾ ਹੈ।ਜੇਕਰ ਪੰਜਾਬ ਦੇ ਮੌਸਮ ਦੀ ਗੱਲ ਕਰੀਏ ਤਾਂ ਵਿਭਾਗ ਮੁਤਾਬਕ 3-4 ਫਰਵਰੀ ਤੋਂ ਬਾਅਦ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲੇਗਾ। ਵਿਭਾਗ ਵੱਲੋਂ 4 ਫਰਵਰੀ ਤੋਂ ਬਾਅਦ ਗ੍ਰੀਨ ਜ਼ੋਨ ਦਿਖਾਇਆ ਗਿਆ ਸੀ ਅਤੇ ਯੈਲੋ ਅਲਰਟ 3 ਫਰਵਰੀ ਤੱਕ ਰਹੇਗਾ। ਇਸ ਕਾਰਨ ਹੱਡ-ਭੰਨਵੀਂ ਠੰਢ ਹੁਣ ਖ਼ਤਮ ਹੋ ਜਾਵੇਗੀ। ਆਉਣ ਵਾਲੇ ਦਿਨਾਂ ‘ਚ ਵੱਧ ਤੋਂ ਵੱਧ ਤਾਪਮਾਨ ਵਧਣਾ ਸ਼ੁਰੂ ਹੋ ਜਾਵੇਗਾ ਅਤੇ ਇਹ ਵਾਧਾ 10 ਡਿਗਰੀ ਤੱਕ ਪਹੁੰਚ ਸਕਦਾ ਹੈ। ਇਸ ਮੁਤਾਬਕ ਸੂਰਜ ਚੜ੍ਹਨ ਤੋਂ ਬਾਅਦ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਤੱਕ ਚਲਾ ਜਾਵੇਗਾ।
Related Posts
ਘਰੋਂ ਸੈਰ ਕਰਨ ਨਿਕਲੀ 15 ਸਾਲਾ ਲੜਕੀ ਨਾਲ ਸਮੂਹਿਕ ਬਲਾਤਕਾਰ
ਫ਼ਿਰੋਜ਼ਪੁਰ : ਫ਼ਿਰੋਜ਼ਪੁਰ (Ferozepur) ਦੇ ਇਕ ਸਰਹੱਦੀ ਪਿੰਡ ‘ਚ 15 ਸਾਲਾ ਲੜਕੀ ਨਾਲ ਸਮੂਹਿਕ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੋਸ਼…
CM ਮਾਨ ਨੇ ਪੰਜਾਬੀਆਂ ਲਈ ਕੀਤੇ ਕਈ ਵੱਡੇ ਐਲਾਨ
ਡੇਰਾਬੱਸੀ: ਪੰਜਾਬ ‘ਚ ਅੱਜ ਤੋਂ ‘ਆਪ ਦੀ ਸਰਕਾਰ, ਆਪ ਦੇ ਦੁਆਰ’ (‘Aap di Sarkar, Aap de Duar’) ਦੀ ਸ਼ੁਰੂਆਤ ਹੋ ਗਈ ਹੈ। ਇਸ…
ਪੰਜਾਬ ‘ਚ ਸਰਕਾਰੀ ਬੱਸਾਂ ‘ਚ ਸਫਰ ਕਰਨ ਵਾਲਿਆਂ ਨੂੰ ਵੱਡੀ ਰਾਹਤ
ਜਲੰਧਰ : ਟਰਾਂਸਪੋਰਟ ਵਿਭਾਗ (Transport Department) ਦੇ ਅਧਿਕਾਰੀਆਂ ਨੇ ਪਨਬੱਸ-ਪੀ.ਆਰ.ਟੀ.ਸੀ. ਕੰਟਰੈਕਟ ਕਰਮਚਾਰੀ ਯੂਨੀਅਨ ਨੂੰ 8 ਫਰਵਰੀ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ…