ਜਲੰਧਰ: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) (Enforcement Directorate) (ED) ਨੇ ਅੱਜ ਸਵੇਰੇ SEL ਟੈਕਸਟਾਈਲ ਲਿਮਟਿਡ (SEL Textiles Limited) ਦੇ ਲੁਧਿਆਣਾ ਅਤੇ ਮੋਹਾਲੀ ਦਫ਼ਤਰਾਂ ‘ਤੇ ਅਚਾਨਕ ਛਾਪੇਮਾਰੀ ਕੀਤੀ। ਜਾਣਕਾਰੀ ਅਨੁਸਾਰ 1530 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ ਵਿੱਚ ਕੇਂਦਰੀ ਜਾਂਚ ਏਜੰਸੀ (ਸੀਬੀਆਈ) ਨੇ ਸਾਲ 2020 ਵਿੱਚ ਕੰਪਨੀ ਦੇ ਡਾਇਰੈਕਟਰਾਂ ਰਾਮ ਸ਼ਰਨ ਸਲੂਜਾ, ਨੀਰਜ ਸਲੂਜਾ ਅਤੇ ਧੀਰਜ ਸਲੂਜਾ ਖ਼ਿਲਾਫ਼ ਕੇਸ ਦਰਜ ਕੀਤਾ ਸੀ।
Related Posts
महिला सन्त समागम का आयोजन, परमात्मा के एहसास से इन्सानियत वाले गुण सहज में ही आ जाते हैं
चण्डीगढ़I सतगुरु माता सुदीक्षा जी महाराज की कृपा से आज एक विशाल महिला सन्त समागम का आयोजन सन्त निरंकारी सत्संग भवन…
ਮੁੱਖ ਮੰਤਰੀ ਮਾਨ ਵੱਲੋਂ ਪੰਜਾਬ ‘ਚ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ
ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਅੱਜ ਜਲੰਧਰ ਦੇ ਪੀ. ਏ. ਪੀ. ਗਰਾਊਂਡ ਪਹੁੰਚੇ, ਜਿੱਥੇ ਉਨ੍ਹਾਂ ਵੱਲੋਂ ਪੰਜਾਬ…
ਪਟਿਆਲਾ ਤੋਂ ਪ੍ਰਨੀਤ ਕੌਰ ਨਹੀਂ ਹੋਣਗੇ ਕਾਂਗਰਸ ਦੇ ਉਮੀਦਵਾਰ : ਰਾਜਾ ਵੜਿੰਗ
ਪਟਿਆਲਾ : ਜਿੰਨੀ ਦੇਰ ਕੋਈ ਕਾਂਗਰਸ ‘ਚ ਹੈ, ਜੇ ਨਿੱਜੀ ਵਿਚਾਰ ਰੱਖਣੇ ਹਨ ਤਾਂ ਪਾਰਟੀ ਨੂੰ ਇਕ ਪਾਸੇ ਰੱਖ ਕੇ ਕਿਸੇ…