ਸੰਗਰੂਰ: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ (Cabinet Minister Aman Arora) ਨੂੰ ਅਦਾਲਤ ਨੇ ਵੱਡੀ ਰਾਹਤ ਦਿੱਤੀ ਹੈ। ਦਰਅਸਲ ਪਰਿਵਾਰਕ ਝਗੜੇ ਦੇ ਮਾਮਲੇ ‘ਚ ਸੰਗਰੂਰ ਅਦਾਲਤ (Sangrur court) ਨੇ ਹੁਣ ਉਨ੍ਹਾਂ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਇਸ ਦੌਰਾਨ ਅਦਾਲਤ ਨੇ ਕਿਹਾ ਹੈ ਕਿ ਜਦੋਂ ਤੱਕ ਇਹ ਮਾਮਲਾ ਹੱਲ ਨਹੀਂ ਹੁੰਦਾ, ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਦਾ। ਇਸ ਮਾਮਲੇ ਦੀ ਸੁਣਵਾਈ ਹੁਣ 3 ਮਾਰਚ ‘ਤੇ ਰੱਖੀ ਗਈ ਹੈ।
Related Posts
14 दिन से फंसे मजदूरों को फोन-लूडो का सहारा… ऑगर मशीन फेल, अब वर्टिकल ड्रिलिंग की तैयारी:
Uttarkashi Tunnel Rescue Opeation: उत्तराखंड के उत्तरकाशी जिले में सिलक्यारा सुरंग में मजदूरों को फंसे हुए 15 दिन हो गए हैं,…
ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ ਆਈ ਸਾਹਮਣੇ
ਚੰਡੀਗੜ੍ਹ : ਚੰਡੀਗੜ੍ਹ ਮੇਅਰ ਚੋਣਾਂ (Chandigarh Mayor Elections) ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਵੱਲੋਂ…
ਗੂਗਲ ਨੇ ਯੂਜ਼ਰਸ ਨੂੰ ਦਿੱਤਾ ਵੱਡਾ ਝਟਕਾ, ਇਸ ਦਿਨ ਤੋਂ ਡਿਲੀਟ ਹੋ ਜਾਣਗੇ Gmail Account
ਗੈਜੇਟ ਡੈਸਕ : ਜੇਕਰ ਤੁਹਾਡਾ ਵੀ ਜੀਮੇਲ (Gmail) ‘ਤੇ ਖਾਤਾ ਹੈ ਤਾਂ ਇਹ ਖਬਰ ਤੁਹਾਡੇ ਲਈ ਬਹੁਤ ਜ਼ਰੂਰੀ ਹੈ। ਗੂਗਲ ਨੇ ਯੂਜ਼ਰਸ ਨੂੰ…