ਚੰਡੀਗੜ੍ਹ: ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਦੋ ਵਾਰ ਸਾਬਕਾ ਵਿਧਾਇਕ ਅਤੇ ਭਾਜਪਾ ਦੀ ਪੰਜਾਬ ਇਕਾਈ ਦੇ ਸੀਨੀਅਰ ਪ੍ਰਧਾਨ ਮੀਤ ਪ੍ਰਧਾਨ ਅਰਵਿੰਦ ਖੰਨਾ (Arvind Khanna) ਹੁਣ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) (ਈ.ਡੀ.) ਦੇ ਰਡਾਰ ‘ਚ ਆ ਗਏ ਹਨ, ਜਿਸ ਤੋਂ ਬਾਅਦ ਅਰਵਿੰਦ ਖੰਨਾ ਨੂੰ ਈਡੀ ਸਾਹਮਣੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਹਨ। ਇਸ ਸਬੰਧੀ ਈਡੀ ਵੱਲੋਂ ਮਨੀ ਲਾਂਡਰਿੰਗ ਰੋਕੂ ਕਾਨੂੰਨ ਤਹਿਤ ਖੰਨਾ ਨੂੰ ਸੰਮਨ ਭੇਜ ਕੇ 30 ਜਨਵਰੀ ਨੂੰ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਗਏ ਹਨ।
Related Posts
सरकार की इन 3 योजनाओं से संवरेगा आपकी लाडली का भविष्य!
ad_1] Government Schemes for Girl Child 2023: आज के समय में बेटा हो या फिर बेटी दोनों को पढ़ाने-लिखाने के…
ਅੰਮ੍ਰਿਤਸਰ ਪੁਲਿਸ ਵੱਲੋਂ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼, ਚਾਰ ਵਿਅਕਤੀ ਗ੍ਰਿਫ਼ਤਾਰ
ਅੰਮ੍ਰਿਤਸਰ, 12 ਦਸੰਬਰ: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਨਸ਼ਾ ਤਸਕਰੀ…
ਫਿੰਗਰਪ੍ਰਿੰਟ-ਫੇਸ ਅਨਲਾਕ ਫੀਚਰਜ਼ ਤੋਂ ਬਾਅਦ ਹੁਣ ਇਸ ਤਰੀਕੇ ਨਾਲ ਫੋਨ ਹੋਣਗੇ ਅਨਲਾਕ
ਗੈਜੇਟ ਡੈਸਕ- ਜਦੋਂ ਸਮਾਰਟਫੋਨ ‘ਚ ਫੇਸ ਅਨਲਾਕ ਅਤੇ ਫਿੰਗਰਪ੍ਰਿੰਟ ਵਰਗੇ ਫੀਚਰਜ਼ ਆਏ ਤਾਂ ਦਾਅਵਾ ਕੀਤਾ ਗਿਆ ਕਿ ਇਨ੍ਹਾਂ ਸਕਿਓਰਿਟੀ ਦਾ ਕੋਈ…