Related Posts
चंडीगढ़ मेयर चुनाव पर सुप्रीम कोर्ट की सख्त टिप्पणी; CJI चंद्रचूड़ ने कहा- यह लोकतंत्र की हत्या, पीठासीन अधिकारी पर केस चलना चाहिए
मेयर चुनाव को लेकर आज सुनवाई करते हुए सुप्रीम कोर्ट की सख्त टिप्पणी सामने आई है। CJI चंद्रचूड़ ने मेयर…
ਆਮਆਦਮੀਪਾਰਟੀਦੀਉਲਟੀਗਿਣਤੀਸ਼ੁਰੂ: ਜੈਵੀਰਸ਼ੇਰਗਿੱਲ
ਪੰਜਾਬ ‘ਚਜਲਦੀਹੀਡੁੱਬੇਗਾਆਪਦਾਸੂਰਜ : ਭਾਜਪਾ ਚੰਡੀਗੜ੍ਹ, 5 ਦਸੰਬਰ: ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ (ਆਪ) ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ ਅਤੇ ਪੰਜਾਬ ਵਿੱਚ ਆਪ ਦਾ ਸੂਰਜ ਛੇਤੀ ਹੀ ਡੁੱਬੇਗਾ। ਇੱਥੇ ਜਾਰੀ ਇੱਕ ਬਿਆਨ ਵਿੱਚ ਸ਼ੇਰਗਿੱਲ ਨੇ ਕਿਹਾ ਕਿ ਆਪ ਨੇ ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ਵਿੱਚ ਕੁੱਲ 205 ਸੀਟਾਂ ‘ਤੇ ਚੋਣ ਲੜੀ ਸੀ ਅਤੇ ਸਾਰੀਆਂ ਸੀਟਾਂ ਹਾਰ ਗਈ। ਅਜਿਹੇ ‘ਚ ਪਾਰਟੀ ਨੂੰ ਮੱਧ ਪ੍ਰਦੇਸ਼ ‘ਚ ਸਿਰਫ 0.53 ਫੀਸਦੀ, ਛੱਤੀਸਗੜ੍ਹ ‘ਚ 0.93 ਫੀਸਦੀ ਅਤੇ ਰਾਜਸਥਾਨ ‘ਚ 0.38 ਫੀਸਦੀ ਵੋਟਾਂ ਹੀ ਮਿਲ ਸਕੀਆਂ ਹਨ। ਉਨ੍ਹਾਂ ਕਿਹਾ ਕਿ ਰਾਜਸਥਾਨ, ਛੱਤੀਸਗੜ੍ਹ ਅਤੇ ਮੱਧ ਪ੍ਰਦੇਸ਼ ਦੀਆਂ ਮਹਿਲਾ ਵੋਟਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਵਿਸ਼ਵਾਸ ਦਾ ਸਪੱਸ਼ਟ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰਾਜਸਥਾਨ ਅਤੇ ਛੱਤੀਸਗੜ੍ਹ ਦੀਆਂ ਮਹਿਲਾ ਵੋਟਰਾਂ ਨੇ ਜਿਸ ਤਰ੍ਹਾਂ ਧੋਖੇ ਦਾ ਬਦਲਾ ਲਿਆ ਹੈ, ਉਸੇ ਤਰ੍ਹਾਂ ਨਾਲ ਪੰਜਾਬ ਦੀਆਂ ਮਹਿਲਾ ਵੋਟਰਾਂ ਬਦਲਾ ਲੈਣਗੀਆਂ। Post Views: 118
ਤੇਜ਼ ਰਫਤਾਰ ਟਰੱਕ ਨਾਲ ਵਾਪਰਿਆ ਹਾਦਸਾ,18 ਲੋਕਾਂ ਦੀ ਮੌਤ
ਕਾਂਗੋ : ਦੱਖਣੀ-ਪੱਛਮੀ ਕਾਂਗੋ (Congo) ਵਿੱਚ ਇੱਕ ਤੇਜ਼ ਰਫ਼ਤਾਰ ਟਰੱਕ ਕੰਟਰੋਲ ਗੁਆ ਬੈਠਾ ਅਤੇ ਇੱਕ ਖਾਈ ਵਿੱਚ ਡਿੱਗ ਗਿਆ, ਜਿਸ ਵਿੱਚ 18 ਯਾਤਰੀਆਂ…