ਚੰਡੀਗੜ੍ਹ: ਹੁਣੇ ਹੁਣੇ ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਅਕਾਲੀ ਆਗੂ ਬਿਕਰਮ ਮਜੀਠੀਆ (Akali leader Bikram Majithia) ਨੇ ਹੈਰਾਨ ਕਰਨ ਵਾਲਾ ਐਲਾਨ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਜੀਠੀਆ ਨੇ ਸਿਆਸਤ ਛੱਡਣ ਦਾ ਐਲਾਨ ਕਰ ਦਿੱਤਾ ਹੈ। ਮਜੀਠੀਆ ਨੇ ਟਵੀਟ ਕੀਤਾ ਕਿ ਜੇਕਰ ਪੰਜਾਬ ਸਰਕਾਰ ਉਨ੍ਹਾਂ ਦੀਆਂ 5 ਮੰਗਾਂ ਪੂਰੀਆਂ ਕਰਦੀ ਹੈ ਤਾਂ ਉਹ ਰਾਜਨੀਤੀ ਛੱਡ ਦੇਣਗੇ। ਇਨ੍ਹਾਂ ਮੰਗਾਂ ਵਿੱਚ ਸਿੱਖਿਆ ਪ੍ਰਣਾਲੀ, ਸਾਰਿਆਂ ਲਈ ਚੰਗਾ ਇਲਾਜ, ਘੱਟ ਮਹਿੰਗਾਈ, ਹਰ ਨੌਜਵਾਨ ਨੂੰ ਰੁਜ਼ਗਾਰ, ਗਰੀਬਾਂ ਨੂੰ ਮੁਫ਼ਤ ਬਿਜਲੀ ਅਤੇ 24 ਘੰਟੇ ਬਿਜਲੀ ਸਪਲਾਈ ਸ਼ਾਮਲ ਹੈ।
Related Posts
ਪਤੰਗ ਲੁੱਟਦੇ ਸਮੇਂ 12 ਸਾਲਾ ਨੌਜਵਾਨ ਨਾਲ ਵਾਪਰਿਆਂ ਵੱਡਾ ਹਾਦਸਾ
ਤਰਸਿੱਕਾ : ਪਿੰਡ ਸਿਆਲਕਾ (village Sialka) ‘ਚ ਇਕ ਕਬੀਰ ਪੰਥੀ ਪਰਿਵਾਰ ਦਾ ਜੋੜਾ ਦੋਵੇਂ ਲੱਤਾਂ ਤੋਂ ਦਿਵਿਆਂਗ ਹੋ ਕੇ ਆਪਣੇ ਪਰਿਵਾਰ ਦਾ…
ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਘਰ ‘ਚ ਕੀਤਾ ਨਜ਼ਰਬੰਦ
ਫ਼ਤਹਿਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ (MP Simranjit Singh Mann) ਨੂੰ ਫ਼ਤਹਿਗੜ੍ਹ ਸਾਹਿਬ ਪੁਲਿਸ (Fatehgarh Sahib…
ਪੰਜਾਬ ‘ਚ ਵਾਪਰੀ ਲੁੱਟ ਦੀ ਵੱਡੀ ਵਾਰਦਾਤ
ਸਮਾਣਾ : ਬੀਤੀ ਰਾਤ ਤਿੰਨ ਅਣਪਛਾਤੇ ਲੁਟੇਰਿਆਂ ਨੇ ਬਰਾਸ ਰੋਡ ’ਤੇ ਸਥਿਤ ਘੱਗਾ ਵਿੱਚ ਇੱਕ ਘਰ ਵਿੱਚ ਮੂੰਹ ਢੱਕ ਕੇ ਦਾਖਲ…