ਸੁਲਤਾਨਪੁਰ ਲੋਧੀ ਵਿਖੇ ਹੋਈ ਘਟਨਾ ਦੌਰਾਨ ਪੰਜਾਬ ਪੁਲਸ ਦੇ ਹੋਮਗਾਰਡ ਜਸਪਾਲ ਸਿੰਘ ਜੀ ਦੀ ਮੌਤ ਹੋ ਗਈ…ਦੁਖਦਾਈ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ…ਪੁਲਸ ਜਵਾਨ ਨੇ ਆਪਣਾ ਫ਼ਰਜ਼ ਨਿਭਾਇਆ….ਸਰਕਾਰ ਵੱਲੋਂ ਮਾਲੀ ਸਹਾਇਤਾ ਦੇ ਤੌਰ ‘ਤੇ 1 ਕਰੋੜ ਰੁਪਏ ਪਰਿਵਾਰ ਨੂੰ ਦਿੱਤੇ ਜਾਣਗੇ …ਬਾਕੀ ਦੇ 1 ਕਰੋੜ ਰੁਪਏ ਬੀਮੇ ਅਧੀਨ HDFC ਵੱਲੋ ਦਿੱਤੇ ਜਾਣਗੇ…
Related Posts

ਪਟਿਆਲੇ ਦੀ ਪੰਜਾਬੀ ਯੂਨੀਵਰਸਿਟੀ ਨੇ ਹਾਸਲ ਕੀਤੀ ਵੱਡੀ ਸਫ਼ਲਤਾ
ਪਟਿਆਲਾ: ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ (Prof. Arvind) ਦੀ ਅਗਵਾਈ ਵਿੱਚ ਯੂਨੀਵਰਸਿਟੀ ਨੇ ਇੱਕ ਹੋਰ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ…
न OTP, न किसी लिंक पर किया क्लिक, फिर भी उड़ें 1 लाख रुपये; ऐसे रखें अपना बैंक खाता सुरक्षित
[ad_1] No OTP and No link Click Call Fraud: किसी के साथ ओटीपी या किसी लिंक पर क्लिक करने को…

ਮਾਤਾ ਮਨਸਾ ਦੇਵੀ ਮੰਦਰ ਵਿੱਚ 36 ਸ਼ਰਧਾਲੂਆਂ ਨੇ ਖੂਨਦਾਨ ਕੀਤਾ
ਪੰਚਕੂਲਾ 11 ਫਰਵਰੀ 2024। ਠੰਡ ਦੇ ਕਾਰਨ ਹਸਪਤਾਲਾਂ ਵਿੱਚ ਖੂਨ ਦੀ ਕਮੀ ਨੂੰ ਪੂਰਾ ਕਰਨ ਲਈ ਵਿਸ਼ਵਾਸ ਫਾਊਂਡੇਸ਼ਨ ਵੱਲੋਂ ਗੁਰੂਦੇਵ ਸ਼੍ਰੀ…