ਚੰਡੀਗੜ੍ਹ: ਲੋਕ ਸਭਾ ਚੋਣਾਂ (Lok Sabha elections) ਲਈ ਸਿਆਸੀ ਪਾਰਟੀਆਂ ਨੇ ਕਮਰ ਕੱਸ ਲਈ ਹੈ। ਜਿੱਥੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਪੰਜਾਬ ਦੀਆਂ 13 ਸੀਟਾਂ ‘ਤੇ ਇਕੱਲੇ ਚੋਣ ਲੜਨ ਦਾ ਦਾਅਵਾ ਕਰ ਰਹੀਆਂ ਹਨ, ਉਥੇ ਹੀ ਭਾਜਪਾ ਨੇ ਵੀ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦੌਰਾਨ ਭਾਜਪਾ (BJP) ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਇੱਕ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ਭਾਜਪਾ ਨੇ ਪੰਜਾਬ ਲਈ ਨਵੇਂ ਇੰਚਾਰਜਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ।
ਭਾਜਪਾ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਲਈ ਜਾਰੀ ਕੀਤੀ ਸੂਚੀ
