ਲੁਧਿਆਣਾ: ਲੁਧਿਆਣਾ ਵਿੱਚ ਬਲਾਗਰ ਕਾਕਾ ਸਿੱਧੂ ਉਰਫ਼ ਭਾਨਾ ਸਿੱਧੂ (Blogger Kaka Sidhu alias Bhana Sidhu) ਨੂੰ ਅਦਾਲਤ ਤੋਂ ਰਾਹਤ ਮਿਲੀ ਹੈ। ਅਦਾਲਤ ਨੇ ਭਾਨਾ ਸਿੱਧੂ ਦੀ ਜ਼ਮਾਨਤ ਮਨਜ਼ੂਰ ਕਰ ਲਈ ਹੈ। 50,000 ਦੇ ਬਾਂਡ ਭਰਨ ਤੋਂ ਬਾਅਦ ਸਿੱਧੂ ਨੂੰ ਜ਼ਮਾਨਤ ਮਿਲ ਜਾਵੇਗੀ। ਦੱਸ ਦੇਈਏ ਕਿ ਹਾਲ ਹੀ ਵਿੱਚ ਭਾਨਾ ਸਿੱਧੂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰਕੇ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ।
ਭਾਨਾ ਸਿੱਧੂ ਨੂੰ ਅਦਾਲਤ ਤੋਂ ਮਿਲੀ ਵੱਡੀ ਰਾਹਤ
