ਚੰਡੀਗੜ੍ਹ: ਭਾਰਤ ਗਠਜੋੜ ਨਾਲ ਜੁੜੀ ਹੁਣ ਤੱਕ ਦੀ ਸਭ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਭਾਰਤ ਗਠਜੋੜ ਨੂੰ ਲੈ ਕੇ ਅੱਜ ਕਾਂਗਰਸ ਅਤੇ ਆਮ ਆਦਮੀ ਪਾਰਟੀ (Congress and Aam Aadmi Party) ਵਿਚਾਲੇ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਅੱਜ ਦਿੱਲੀ ਵਿੱਚ ਸ਼ੁਰੂ ਹੋਵੇਗੀ। ਇਸ ਦੌਰਾਨ ਸੀਟਾਂ ਦੀ ਵੰਡ ਨੂੰ ਲੈ ਕੇ ਚਰਚਾ ਹੋਵੇਗੀ। ਇਸ ਮੀਟਿੰਗ ਵਿੱਚ ‘ਆਪ’ ਆਗੂ ਸੰਦੀਪ ਪਾਠਕ, ਸੌਰਵ ਭਾਰਦਵਾਜ, ਆਤਿਸ਼ੀ ਹਿੱਸਾ ਲੈਣਗੇ ਅਤੇ ਕਾਂਗਰਸ ਵੱਲੋਂ ਮੁਕੁਲ ਵਾਸਨਿਕ, ਅਸ਼ੋਕ ਗਹਿਲੋਤ, ਭੁਪੇਸ਼ ਬਘੇਲ, ਸਲਮਾਨ ਖੁਰਸ਼ੀਦ, ਮੋਹਨ ਪ੍ਰਕਾਸ਼ ਇਸ ਮੀਟਿੰਗ ਵਿੱਚ ਸ਼ਾਮਲ ਹੋਣਗੇ।
Related Posts
ਡਿਊਟੀ ਦੌਰਾਨ ਬਲੀਦਾਨ ਦੇਣ ਵਾਲੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਐਕਸ ਗ੍ਰੇਸ਼ੀਆ ਗਰਾਂਟ ਦੇ ਚੈੱਕ ਸੌਂਪੇ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੰਜਾਬ ਪੁਲਿਸ ਵੱਲੋਂ…
हरियाणा मंत्रिमंडल की बैठक: हरियाणा सरकार ने दी कई प्रस्तावों को मंजूरी, देखें कौन कौन से नए प्रोजेक्ट किए जाएंगे लागू, पढ़ें पूरी खबर
चंडीगढ़। हरियाणा में अब ट्रांसपोर्ट विभाग के इंस्पेक्ट भी चालान कर सकेंगे। प्रदेश सरकार ने ट्रैफिक नियमों का सख्ती से पालन…
ਕੈਨੇਡਾ ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, ਹੈਰਾਨ ਕਰ ਦੇਵੇਗਾ ਪੂਰਾ ਮਾਮਲਾ
ਕੈਨੇਡਾ: ਕੈਨੇਡਾ (Canada) ਤੋਂ ਹੈਰਾਨੀਜਨਕ ਖ਼ਬਰ ਸਾਹਮਣੇ ਆਈ ਹੈ, ਇੱਥੇ ਕਈ ਨੌਜਵਾਨ ਵਿਦੇਸ਼ਾਂ ‘ਚ ਪੰਜਾਬ ਦਾ ਨਾਂ ਰੌਸ਼ਨ ਕਰ ਰਹੇ ਹਨ, ਉਥੇ ਹੀ…