ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਲੋਹੜੀ ਦੀ ਦਿੱਤੀ ਵਧਾਈ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਦੇਸ਼-ਵਿਦੇਸ਼ ਵਿੱਚ ਵਸਦੇ ਪੰਜਾਬੀਆਂ ਨੂੰ ਲੋਹੜੀ (Lohri) ਦੇ ਤਿਉਹਾਰ ਦੀ ਵਧਾਈ ਦਿੱਤੀ ਹੈ।

ਸੋਸ਼ਲ ਮੀਡੀਆ ‘ਤੇ ਵਧਾਈ ਦਿੰਦੇ ਹੋਏ ਸੀ.ਐਮ. ਮਾਨ ਨੇ ਲਿਖਿਆ, “ਖ਼ੁਸ਼ੀਆਂ ਦੇ ਤਿਓਹਾਰ ਲੋਹੜੀ ਦੀਆਂ ਸਾਰੇ ਪੰਜਾਬੀਆਂ ਨੂੰ ਬਹੁਤ ਬਹੁਤ ਵਧਾਈਆਂ…ਪਰਮਾਤਮਾ ਕਰੇ ਇਹ ਲੋਹੜੀ ਸਾਰਿਆਂ ਦੇ ਵੇਹੜੇ ਖ਼ੁਸ਼ੀਆਂ ਖੇੜਿਆਂ ਦੀ ਸੌਗ਼ਾਤ ਲੈ ਕੇ ਆਵੇ…ਸਮਾਜ ‘ਚ ਫੈਲੀਆਂ ਦਲਿੱਦਰ ਰੂਪੀ ਬੁਰਾਈਆਂ ਦਾ ਸਫ਼ਾਇਆ ਹੋਵੇ…ਈਸ਼ਰ ਦਾ ਪਸਾਰਾ ਹੋਵੇ…ਲੋਹੜੀ ਮੁਬਾਰਕ…!”

Leave a Reply

Your email address will not be published. Required fields are marked *