ਸਪੋਰਟਸ ਡੈਸਕ: ਛੇ ਵਾਰ ਦੀ ਵਿਸ਼ਵ ਚੈਂਪੀਅਨ ਮੁੱਕੇਬਾਜ਼ ਐਮ. ਸੀ. ਮੈਰੀਕਾਮ (Boxer MC Mary Kom) ਨੇ ਖੇਡ ਤੋਂ ਸੰਨਿਆਸ ਲੈਣ ਦੀਆਂ ਖ਼ਬਰਾਂ ਦਾ ਖੰਡਨ ਕਰਦਿਆਂ ਕਿਹਾ ਹੈ ਕਿ ਉਸ ਦੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ ਅਤੇ ਉਸ ਦਾ ਫਿਲਹਾਲ ਸੰਨਿਆਸ ਲੈਣ ਦਾ ਕੋਈ ਇਰਾਦਾ ਨਹੀਂ ਹੈ। ਲੰਡਨ ਓਲੰਪਿਕ 2012 ਦੀ ਕਾਂਸੀ ਤਮਗਾ ਜੇਤੂ ਮੈਰੀਕਾਮ ਨੇ ਇੱਥੇ ਜਾਰੀ ਬਿਆਨ ‘ਚ ਕਿਹਾ, ‘ਮੀਡੀਆ ‘ਚ ਮੌਜੂਦ ਮੇਰੇ ਦੋਸਤੋ, ਮੈਂ ਅਜੇ ਤੱਕ ਸੰਨਿਆਸ ਦਾ ਐਲਾਨ ਨਹੀਂ ਕੀਤਾ ਹੈ ਅਤੇ ਮੇਰੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ। ਜਦੋਂ ਵੀ ਮੈਨੂੰ ਆਪਣੀ ਰਿਟਾਇਰਮੈਂਟ ਦਾ ਐਲਾਨ ਕਰਨਾ ਹੋਵੇਗਾ, ਮੈਂ ਖੁਦ ਸਾਰਿਆਂ ਨੂੰ ਦੱਸਾਂਗੀ।
Related Posts
Jawan Box Office Collection Day 12: फिर ‘जवान’ की रफ्तार में आई कमी
[ad_1] Jawan Box Office Collection Day 12: बॉलीवुड की बादशाह और फैंस के दिलों पर राज करने वाले किंग यानी शाहरुख…
ਨਵਜੋਤ ਸਿੱਧੂ ਨੇ ਉਠਾਇਆ ਨਜਾਇਜ਼ ਮਾਈਨਿੰਗ ਦਾ ਮੁੱਦਾ
ਚੰਡੀਗੜ੍ਹ: ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ (Congress leader Navjot Sidhu) ਨੇ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਸਰਕਾਰ ‘ਤੇ…
ਬਿਕਰਮ ਮਜੀਠੀਆ ਨੇ ਕੀਤਾ ਹੈਰਾਨ ਕਰ ਦੇਣ ਵਾਲਾ ਐਲਾਨ
ਚੰਡੀਗੜ੍ਹ: ਹੁਣੇ ਹੁਣੇ ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਅਕਾਲੀ ਆਗੂ ਬਿਕਰਮ ਮਜੀਠੀਆ (Akali leader Bikram Majithia) ਨੇ ਹੈਰਾਨ…