ਲੁਧਿਆਣਾ: ਪੰਜਾਬ ਵਿੱਚ ਤਬਾਦਲਿਆਂ ਦਾ ਦੌਰ ਜਾਰੀ ਹੈ। ਇਸ ਦੌਰਾਨ ਜ਼ਿਲ੍ਹਾ ਲੁਧਿਆਣਾ ਦਿਹਾਤੀ (District Ludhiana Rural) ਵਿੱਚ ਐਸ.ਐਸ.ਪੀ ਵੱਲੋਂ 8 ਐਸ.ਐਚ.ਓਜ਼ ਦੇ ਤਬਾਦਲੇ ਕੀਤੇ ਗਏ ਹਨ। ਤਬਾਦਲੇ ਕੀਤੇ ਗਏ ਅਧਿਕਾਰੀਆਂ ਵਿੱਚ (INSP) ਅੰਮ੍ਰਿਤਪਾਲ ਸਿੰਘ, (INSP) ਜਸਵੀਰ ਸਿੰਘ, (SI) ਸੁਰਿੰਦਰ ਸਿੰਘ, (SI) ਜਰਨੈਲ ਸਿੰਘ, (SI) ਨਰਿੰਦਰ ਸਿੰਘ, (SI) ਨੰਦ ਲਾਲ, (SI) ਬਲਵਿੰਦਰ ਸਿੰਘ, (SI) ਬਲਵਿੰਦਰ ਸਿੰਘ ਸ਼ਾਮਲ ਹਨ। ਜਾਰੀ ਕੀਤੀ ਗਈ ਸੂਚੀ ਵਿੱਚ ਕਿਹਾ ਗਿਆ ਹੈ ਕਿ ਅਧਿਕਾਰੀਆਂ ਦੀਆਂ ਨਵੀਆਂ ਥਾਵਾਂ ’ਤੇ ਤਬਾਦਲਾ ਕੀਤਾ ਗਿਆ ਹੈ। ਇਹ ਅਧਿਕਾਰੀ ਆਪਣੀ ਨਵੀਂ ਤਾਇਨਾਤੀ ‘ਤੇ ਤੁਰੰਤ ਰਿਪੋਰਟ ਕਰਨਗੇ।
Related Posts
सोना महंगा हुआ, जानें 22 कैरेट गोल्ड का ताजा भाव
[ad_1] Gold Price Today Update: देश में सोने और चांदी के दामों में लगातार उतार-चढ़ाव होता रहता है। वेडिंग सीजन…
22 ਜਨਵਰੀ ਨੂੰ ਹਰਿਆਣਾ ਤੇ ਚੰਡੀਗੜ੍ਹ ‘ਚ ਛੁੱਟੀ ਦਾ ਐਲਾਨ
ਚੰਡੀਗੜ੍ਹ: ਅਯੁੱਧਿਆ (Ayodhya) ‘ਚ ਰਾਮ ਲੱਲਾ ਦੇ ਪਵਿੱਤਰ ਪ੍ਰਕਾਸ਼ ਦਿਹਾੜੇ ‘ਤੇ ਪੰਜਾਬ ਦੇ ਸਰਕਾਰੀ ਦਫ਼ਤਰਾਂ ਅਤੇ ਸਕੂਲਾਂ ‘ਚ ਛੁੱਟੀ ਨੂੰ ਲੈ ਕੇ ਭੰਬਲਭੂਸਾ…
ਪੰਜਾਬ ਵਿਧਾਨ ਸਭਾ ਦਾ 5ਵਾਂ ਸੈਸ਼ਨ 28, 29 ਨਵੰਬਰ ਨੂੰ ਸੱਦਣ ਦੀ ਪ੍ਰਵਾਨਗੀ
ਸੈਸ਼ਨ ਦੀ ਸ਼ੁਰੂਆਤ 28 ਨਵੰਬਰ ਨੂੰ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਨਾਲ ਹੋਵੇਗੀ ਅਤੇ ਇਸ ਦੋ ਦਿਨਾ ਸੈਸ਼ਨ ਦੇ ਕੰਮਕਾਜ…