Monday, September 1, 2025
Monday, September 1, 2025

ਵਿਧਾਇਕ ਮਾਲੇਰਕੋਟਲਾ ਨੇ ਸਮੱਗਰ ਸਿੱਖਿਆ ਅਭਿਆਨ ਤਹਿਤ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ 95 ਦਿਵਿਆਂਗ ਬੱਚਿਆਂ ਨੂੰ ਸਹਾਇਕ ਉਪਕਰਨ ਵੰਡੇ

Date:

            ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ  ਨੇ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਸਦਰਾਬਾਦ ਮਾਲੇਰਕੋਟਲਾ ਵਿਖੇ ਸਮੱਗਰ ਸਿੱਖਿਆ ਅਭਿਆਨ ਅਧੀਨ ਚਲਾਏ ਜਾ ਰਹੇ ਆਈ.ਈ.ਡੀ./ਆਈ.ਈ.ਡੀ.ਐਸ.ਐਸ ਕੰਪੋਨੈਂਟ ਅਧੀਨ ਪ੍ਰੀ ਪ੍ਰਾਇਮਰੀ ਤੋ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ 95 ਦਿਵਿਆਂਗ ਬੱਚਿਆਂ ਨੂੰ ਵਿਸ਼ੇਸ਼ ਕੈਂਪ ਲਗਾ ਕੇ ਸਹਾਇਕ ਉਪਕਰਨ  ਵੰਡੇ । ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਸ੍ਰੀਮਤੀ ਜਸਵਿੰਦਰ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ਮੁਹੰਮਦ ਖ਼ਲੀਲ,  ਸਹਾਇਕ ਸਿਵਲ ਸਰਜਨ ਡਾ ਸਜੀਲਾ ਖਾਨ , ਡਾ ਪੁਨੀਤ ਸਿੱਧੂ ,ਸ੍ਰੀ ਗੁਰਮੁਖ ਸਿੰਘ, ਮੁਹੰਮਦ ਜ਼ਫ਼ਰ ਅਲੀ, ਸ੍ਰੀ ਰਜੀਵ ਕੁਮਾਰ ਤੋਗਾਹੇੜੀ ਤੋਂ ਇਲਾਵਾ ਸਬੰਧਤ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

पंजाब में राहत कार्य जोरो पर: पिछले 24 घंटों में 4711 बाढ़ पीड़ित सुरक्षित स्थानों पर पहुँचाए गए

चंडीगढ़, 30 अगस्त: पंजाब सरकार की मुस्तैदी और सक्रिय भूमिका...