ਤਰਨਤਾਰਨ : ਗੁਆਂਢੀ ਦੇਸ਼ ਪਾਕਿਸਤਾਨ (Pakistan) ਵੱਲੋਂ ਆਏ ਦਿਨ ਭਾਰਤ ਦਾ ਮਾਹੌਲ ਖਰਾਬ ਕਰਨ ਦੇ ਮਕਸਦ ਨਾਲ ਡਰੋਨਾਂ ਰਾਹੀਂ ਹਥਿਆਰ ਅਤੇ ਨਸ਼ੀਲੇ ਪਦਾਰਥ ਭੇਜਦਾ ਰਹਿੰਦਾ ਹੈ, ਜਿਸਨੂੰ ਸਰਹੱਦ ‘ਤੇ ਤਾਇਨਾਤ ਬੀ.ਐੱਸ.ਐੱਫ. ਅਤੇ ਪੰਜਾਬ ਪੁਲਿਸ ਫੇਲ ਕਰ ਰਹੀ ਹੈ। ਇਸ ਦੀ ਇਕ ਹੋਰ ਤਾਜ਼ਾ ਮਿਸਾਲ ਉਦੋਂ ਦੇਖਣ ਨੂੰ ਮਿਲੀ ਜਦੋਂ ਭਾਰਤ-ਪਾਕਿਸਤਾਨ ਸਰਹੱਦ ਨੇੜੇ ਇਕ ਡਰੋਨ ਬਰਾਮਦ ਹੋਇਆ। ਇਸ ਸਬੰਧੀ ਖਾਲੜਾ ਥਾਣੇ ‘ਚ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਤਸਕਰ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
Related Posts
ਅੱਜ ਦਾ ਪੰਚਾਂਗ: ਅੱਜ ਗਣੇਸ਼ ਚਤੁਰਥੀ, ਜਾਣੋ ਚੋਘੜੀਆ ਮੁਹੂਰਤਾ
[ad_1] ਅੱਜ ਦਾ ਪੰਚਾਂਗ, 19 ਸਤੰਬਰ 2023: ਪੰਚਾਂਗ ਅਨੁਸਾਰ ਅੱਜ ਭਾਦਰਪਦ ਸ਼ੁਕਲ ਪੱਖ ਦੀ ਚਤੁਰਥੀ ਤਰੀਕ ਹੈ। ਅਜਿਹੇ ‘ਚ ਅੱਜ…
ਭਾਜਪਾ ਨੇ 36 ਵੋਟਾਂ ਦੀ ਗਿਣਤੀ ਵਿੱਚ ਕੀਤੀ ਗੜਬੜੀ, ਦੇਸ਼ ਭਰ ਵਿੱਚ ਨਿਰਪੱਖ ਚੋਣਾਂ ਦੀ ਤਵੱਕੋ ਕਿਵੇਂ ਕੀਤੀ ਜਾ ਸਕਦੀ ਹੈ: ਮੁੱਖ ਮੰਤਰੀ
ਚੰਡੀਗੜ੍ਹ, 30 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 30 ਜਨਵਰੀ ਨੂੰ ਭਾਰਤੀ ਸਿਆਸਤ ਦੇ ਇਤਿਹਾਸ…
ਮਿੱਟੀ ਪੁੱਟਦੇ ਸਮੇਂ ਵਾਪਰਿਆ ਦਰਦਨਾਕ ਹਾਦਸਾ, ਟਿੱਪਰ ਚਾਲਕ ਦੀ ਮੌਤ:
ਬਟਾਲਾ : ਸ੍ਰੀ ਹਰਗੋਬਿੰਦਪੁਰ ਸਾਹਿਬ (Sri Hargobindpur Sahib) ਨੇੜਲੇ ਪਿੰਡ ਮਾੜੀ ਪੰਨਾਵਾਂ ਵਿੱਚ ਮਿੱਟੀ ਪੁੱਟਦੇ ਸਮੇਂ ਵਾਪਰੇ ਹਾਦਸੇ ਵਿੱਚ ਟਿੱਪਰ ਚਾਲਕ ਦੀ ਮੌਤ…