Monday, September 1, 2025
Monday, September 1, 2025

ਸੀਨੀਅਰ ਐਡਵੋਕੇਟ ਇੰਦਰਪਾਲ ਸਿੰਘ ਧੰਨਾ ਨੂੰ ਪੰਜਾਬ ਦਾ ਮੁੱਖ ਸੂਚਨਾ ਕਮਿਸ਼ਨਰ ਕੀਤਾ ਨਿਯੁਕਤ

Date:

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੇ ਕਰੀਬੀ ਸੀਨੀਅਰ ਵਕੀਲ ਇੰਦਰਪਾਲ ਸਿੰਘ ਧੰਨਾ (Inderpal Singh Dhanna) ਨੂੰ ਪੰਜਾਬ ਦਾ ਸੂਚਨਾ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਧੰਨਾ ਸਾਬਕਾ ਡੀ.ਜੀ.ਪੀ. ਸੁਰੇਸ਼ ਅਰੋੜਾ (Former DGP Suresh Arora) ਦੀ ਥਾਂ ਲੈਣਗੇ ਜੋ ਸਤੰਬਰ ਵਿੱਚ ਸੇਵਾਮੁਕਤ ਹੋ ਜਾਣਗੇ।

ਦੱਸ ਦੇਈਏ ਕਿ ਧੰਨਾ ਮੂਲ ਰੂਪ ਤੋਂ ਹੁਸ਼ਿਆਰਪੁਰ ਦਾ ਰਹਿਣ ਵਾਲਾ ਹੈ। ਇਸ ਅਹੁਦੇ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ ਵਧੀਕ ਮੁੱਖ ਸਕੱਤਰ ਏ.ਵੇਨੁਪ੍ਰਸਾਦ ਦਾ ਨਾਂ ਵੀ ਚੱਲ ਰਿਹਾ ਸੀ। ਪਰ ਅਚਾਨਕ ਧੰਨਾ ਦੇ ਨਾਮ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ।

 

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

पंजाब में राहत कार्य जोरो पर: पिछले 24 घंटों में 4711 बाढ़ पीड़ित सुरक्षित स्थानों पर पहुँचाए गए

चंडीगढ़, 30 अगस्त: पंजाब सरकार की मुस्तैदी और सक्रिय भूमिका...