Monday, September 15, 2025
Monday, September 15, 2025

ਸੁਖਪਾਲ ਖਹਿਰਾ ਨੂੰ ਹਾਈਕੋਰਟ ਤੋਂ ਲੱਗਾ ਵੱਡਾ ਝਟਕਾ

Date:

ਚੰਡੀਗੜ੍ਹ: ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ (Sukhpal Khaira) ਇੱਕ ਵਾਰ ਫਿਰ ਹਾਈਕੋਰਟ ਪਹੁੰਚ ਗਏ ਹਨ। ਇੱਕ ਕੇਸ ਵਿੱਚ ਹਾਈਕੋਰਟ (High Court) ਤੋਂ ਜ਼ਮਾਨਤ ਮਿਲਣ ਤੋਂ ਬਾਅਦ ਕਪੂਰਥਲਾ ਵਿੱਚ ਉਨ੍ਹਾਂ ਵਿਰੁੱਧ ਇੱਕ ਹੋਰ ਐਫ.ਆਈ.ਆਰ ਦਰਜ ਕੀਤੀ ਗਈ ਸੀ। ਐਫ.ਆਈ.ਆਰ ਵਿੱਚ ਦੋਸ਼ ਹਨ ਕਿ ਸੁਖਪਾਲ ਖਹਿਰਾ ਨੇ ਆਪਣੇ ਖ਼ਿਲਾਫ਼ ਦਰਜ ਇੱਕ ਅਪਰਾਧਿਕ ਮਾਮਲੇ ਵਿੱਚ ਇੱਕ ਗਵਾਹ ਨੂੰ ਧਮਕਾਇਆ ਅਤੇ ਸਬੂਤ ਨਸ਼ਟ ਕਰਨ ਦੀ ਕੋਸ਼ਿਸ਼ ਕੀਤੀ। ਖਹਿਰਾ ਨੇ ਇਸ ਨੂੰ ਬਦਲਾਖੋਰੀ ਦੱਸਦਿਆਂ ਆਪਣੇ ਖ਼ਿਲਾਫ਼ ਦਰਜ ਐਫ.ਆਈ.ਆਰ ਰੱਦ ਕਰਨ ਦੀ ਮੰਗ ਕੀਤੀ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

पंजाब में पावर क्रांति: 13 शहरों में PSPCL का विशाल बिजली ढांचा सुधार प्रोजेक्ट शुरू

चंडीगढ़/लुधियाना कैबिनेट मंत्री (पावर) संजीव अरोड़ा ने आज पंजाब भर...