ਚੰਡੀਗੜ੍ਹ : ਚੰਡੀਗੜ੍ਹ ਦੇ ਮੇਅਰ ਚੋਣਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਨੇ ਵੱਡਾ ਫ਼ੈਸਲਾ ਲਿਆ ਹੈ। ਹਾਈਕੋਰਟ ਨੇ ਸ਼ਹਿਰ ਵਿੱਚ 30 ਜਨਵਰੀ ਨੂੰ ਮੇਅਰ ਚੋਣਾਂ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਅਦਾਲਤ ਨੇ ਕਿਹਾ ਹੈ ਕਿ ਚੰਡੀਗੜ੍ਹ ਵਿੱਚ ਮੇਅਰ ਦੀ ਚੋਣ ਵਾਲੇ ਦਿਨ ਕਿਸੇ ਵੀ ਬਾਹਰੀ ਸਮਰਥਕ ਜਾਂ ਅਧਿਕਾਰੀ ਨੂੰ ਨਗਰ ਨਿਗਮ ਦਫ਼ਤਰ ਵਿੱਚ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਅਦਾਲਤ ਨੇ ਕੌਂਸਲਰਾਂ ਨੂੰ ਸੁਰੱਖਿਆ ਦੇਣ ਦੇ ਵੀ ਹੁਕਮ ਦਿੱਤੇ ਹਨ।
Related Posts
चंडीगढ़ मेयर चुनाव कैंसिल होगा; CM मान बोले- सुप्रीम कोर्ट के आदेश से हम लड़ाई जीतेंगे, केजरीवाल ने कहा- BJP के पाप का घड़ा फुल
चंडीगढ़ मेयर चुनाव को लेकर विवाद लगातार जारी है। आप और कांग्रेस का आरोप है कि, मेयर चुनाव में बीजेपी…
कौन है वो महिला, जिसकी 17 की उम्र में शादी हुई, बंटवारे का दर्द सहा, आइसक्रीम बेची, आज 6 हजार करोड़ की मालकिन
[ad_1] Rajni Bector Success Story: यदि आप दृढ़ निश्चय और सच्ची लगन के साथ कुछ भी करने की ठान लें…
CM ਮਨੋਹਰ ਲਾਲ ਖੱਟਰ ਨੇ ਮੁਗਲ ਨਹਿਰ ਨੂੰ ਲੈ ਕੇ ਕੀਤਾ ਵੱਡਾ ਐਲਾਨ
ਕਰਨਾਲ: ਹਰਿਆਣਾ (Haryana) ਦੇ ਮੁੱਖ ਮੰਤਰੀ ਮਨੋਹਰ ਲਾਲ (CM Manohar Lal) ਨੇ ਕਰਨਾਲ (Karnal) ‘ਚ ਲੋਕਾਂ ‘ਚ ਲੋਹੜੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ। ਇਸ ਦੌਰਾਨ ਸੀ.ਐਮ…