Post Views: 269
Related Posts
ਗਤਕਾ ਪੰਜਾਬ ਸਟੇਟ ਖੇਡਾਂ ਵਿੱਚ ਜ਼ਿਲ੍ਹਾ ਮਾਲੇਰਕੋਟਲਾ ਦੀ ਝੰਡੀ, ਜਿੱਤੇ 29 ਮੈਡਲ-
ਮਾਲੇਰਕੋਟਲਾ 10 ਦਸੰਬਰ : ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ 67ਵੀਂ ਰਾਜ ਪੱਧਰੀ ਸਕੂਲੀ ਖੇਡਾਂ ਵਿੱਚੋਂ ਜ਼ਿਲ੍ਹਾ ਮਲੇਰਕੋਟਲਾ ਨੇ ਕੁੱਲ 29 ਮੈਡਲ ਜਿੱਤੇ, ਜਿਸ ਵਿੱਚ 15 ਗੋਲਡ, 05 ਸਿਲਵਰ ਅਤੇ 09 ਬਰਾਉਨਜ਼ ਮੈਡਲ ਹਨ। ਜ਼ਿਲ੍ਹਾ ਮਾਲੇਰਕੋਟਲਾ ਦੇ ਗਤਕਾ ਕਨਵੀਨਰ ਡਾ. ਪਰਮਜੀਤ ਸਿੰਘ ਢਿੱਲੋਂ ਅਤੇ ਜ਼ਿਲ੍ਹਾ ਗਤਕਾ ਐਸੋਸੀਏਸ਼ਨ ਦੇ ਸਕੱਤਰ ਕੋਚ ਨਪਿੰਦਰ ਸਿੰਘ ਨਿਮਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਤਕਾ ਵਿੱਚ ਜ਼ਿਲ੍ਹੇ ਦੇ ਖਿਡਾਰੀਆਂ ਨੇ ਆਪਣਾ ਦਬਦਬਾ ਕਾਇਮ ਰੱਖਦੇ ਹੋਏ ਸਟੇਟ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅੰਡਰ- 14 ਟੀਮ ਡੈਮੋ ਵਿੱਚ ਲੜਕੀਆਂ ਨੇ ਪਹਿਲਾਂ ਸਥਾਨ,ਵਿਅਕਤੀਗਤ ਫ਼ਰੀ ਸੋਟੀ ਤੀਜਾ ਸਥਾਨ, ਵਿਅਕਤੀਗਤ ਸਿੰਗਲ ਸੋਟੀ ਤੀਜਾ ਸਥਾਨ,ਵਿਅਕਤੀਗਤ ਪ੍ਰਦਰਸ਼ਨ ਵਿੱਚੋਂ ਤੀਜਾ ਅਤੇ ਫ਼ਰੀ ਸੋਟੀ ਟੀਮ ਲੜਕੇ ਦੂਜਾ ਸਥਾਨ, ਵਿਅਕਤੀਗਤ ਸਿੰਗਲ ਸੋਟੀ ਵਿੱਚੋਂ ਤੀਜਾ ਸਥਾਨ, ਅੰਡਰ-19 ਸਿੰਗਲ ਸੋਟੀ ਲੜਕੀਆਂ ਨੇ ਤੀਜਾ ਸਥਾਨ ਹਾਸਲ ਕੀਤਾ।ਅੰਡਰ-17 ਵਿਅਕਤੀਗਤ ਸਿੰਗਲ ਸੋਟੀ ਲੜਕਿਆਂ ਵਿੱਚੋਂ ਤੀਜਾ ਸਥਾਨ ਅਤੇ ਸਿੰਗਲ ਸੋਟੀ ਟੀਮ ਲੜਕੀਆਂ ਨੇ ਪਹਿਲਾਂ ਸਥਾਨ, ਫ਼ਰੀ ਸੋਟੀ ਟੀਮ ਲੜਕੀਆਂ ਨੇ ਪਹਿਲਾਂ ਸਥਾਨ, ਵਿਅਕਤੀਗਤ ਪ੍ਰਦਰਸ਼ਨ ਵਿੱਚੋਂ ਪਹਿਲਾਂ ਸਥਾਨ ਅਤੇ ਵਿਅਕਤੀਗਤ ਸਿੰਗਲ ਸੋਟੀ ਵਿੱਚੋਂ ਦੂਜਾ ਸਥਾਨ ਅਤੇ ਅੰਡਰ-19 ਵਿਅਕਤੀਗਤ ਸਿੰਗਲ ਸੋਟੀ ਲੜਕੇ ਤੀਜਾ ਸਥਾਨ ਹਾਸਲ ਕਰਕੇ ਆਪਣੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਿਆ Post Views: 249

दिव्य युगल के सान्निध्य में 45 जोड़े परिणय सूत्र में बंधे इसमें एक जोड़ा चंडीगढ़ का भी था!
चंडीगढ़I निरंकारी सतगुरु माता सुदीक्षा जी महाराज एवं निरंकारी राजपिता जी के पावन सान्निध्य में मिहान के निकट, नागपुर में 57वें…
कर्ज माफी ऑफर करने वाले विज्ञापनों पर RBI की चेतावनी, सतर्क रहें वरना हो सकता है बड़ा नुकसान
[ad_1] RBI Warning on Loan Waiver Advertisements: भारतीय रिजर्व बैंक (RBI) ने सोमवार को ऐसे गुमराह करने वाले विज्ञापनों को…