ਮੋਗਾ ਟਰੱਕ ਯੂਨੀਅਨ ਜੋ ਪਿਛਲੇ ਲੰਬੇ ਸਮੇਂ ਤੋਂ ਵਿਵਾਦਾਂ ਵਿੱਚ ਹੋਣ ਕਰਕੇ ਬੰਦ ਸੀ ਅਤੇ ਅੱਜ ਸਰਬਸੰਤੀ ਨਾਲ ਚੋਣ ਹੋਈ ਜਿਸ ਵਿੱਚ ਅੱਜ ਆਗਿਆਪਾਲ ਨੂੰ ਟਰੱਕ ਯੂਨੀਅਨ ਦਾ ਨਵਾਂ ਪ੍ਰਧਾਨ ਬਣਾਇਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਮੋਗਾ ਜੀ ਟੀ ਰੋਡ ਸਥਿਤ ਟਰੱਕ ਯੂਨੀਅਨ ਜਿੱਥੇ ਕਈ ਸਾਲਾਂ ਤੋਂ 145 ਲੱਗੀ ਹੋਈ ਸੀ ਅਤੇ ਟਰੱਕ ਯੂਨੀਅਨ ‘ਚ ਕੋਈ ਪੁਕਾਰ ਨਹੀਂ ਹੁੰਦੀ ਸੀ ਅਤੇ ਟਰੱਕ ਯੂਨੀਅਨ ਦੀ ਇਹ ਇਮਾਰਤ ਕਈ ਸਾਲਾਂ ਤੋਂ ਬੰਦ ਪਈ ਸੀ ਅਤੇ ਖੰਡਰ ਬਣ ਚੁੱਕੀ ਸੀ। ਜਦੋਂ ਕਿ ਅੱਜ ਇਸ ਯੂਨੀਅਨ ਵਿੱਚੋਂ 145 ਨੂੰ ਹਟਾਵਾ ਕੇ ਇੱਥੇ ਟਰੱਕ ਯੂਨੀਅਨ ਦਾ ਨਵਾਂ ਪ੍ਰਧਾਨ ਅਗਿਆਪਾਲ ਨੂੰ ਬਣਾਇਆ ਗਿਆ ਹੈ।
Related Posts
MP में 2 डिप्टी CM भी होंगे; पूर्व केंद्रीय मंत्री नरेंद्र सिंह तोमर विधानसभा स्पीकर बनेंगे
MP Gets 2 Deputy CM: मध्य प्रदेश में नए सीएम के नाम का ऐलान हो चुका है। बीजेपी ने मोहन यादव…
ਅੱਜ SIT ਅੱਗੇ ਪੇਸ਼ ਨਹੀਂ ਹੋਣਗੇ ਬਿਕਰਮ ਸਿੰਘ ਮਜੀਠੀਆ
ਪਟਿਆਲਾ : ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਅੱਜ ਡਰੱਗ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ…
ਨੌਜਵਾਨਾਂ ਵਿੱਚ ਵੋਟ ਦੇ ਹੱਕ ਅਤੇ ਇਸਤੇਮਾਲ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਸਰਕਾਰੀ ਹਾਈ ਸਕੂਲ ਭੂਦਨ ਵਿਖੇ ਵਿਦਿਆਰਥੀਆਂ ਨੇ ਰੰਗੋਲੀ ਮੁਕਾਬਲਿਆ ਦਾ ਆਯੋਜਨ
ਮਾਲੇਰਕੋਟਲਾ 01 ਦਸੰਬਰ : ਲੋਕਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨ ਅਤੇ ਵੱਧ ਤੋਂ ਵੱਧ ਵੋਟਰਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫਸਰ ਡਾ ਪੱਲਵੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਵੀਪ ਗਤੀਵਿਧੀਆਂ ਲਗਾਤਾਰ ਜਾਰੀ ਹਨ ।ਜਿਸ ਤਹਿਤ ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ਸਰਕਾਰੀ ਹਾਈ ਸਕੂਲ ਭੂਦਨ ਮਾਲੇਰਕੋਟਲਾ ਵਿਖੇ ਵਿਦਿਆਰਥੀਆਂ ਦੇ ਰੰਗੋਲੀ ਮੁਕਾਬਲੇ “ਮੇਰੀ ਵੋਟ,ਮੇਰਾ ਅਧਿਕਾਰ” ਸਿਸਕ ਅਧੀਨ ਕਰਵਾਏ ਗਏ । Post Views: 88