ਬੰਬੀਹਾ ਗੈਂਗ ਵਿੱਚ ਨਵਾਂ ਮੁੱਖੀਆ ਤਿਆਰ, ਕੈਨੇਡਾ ਵਿੱਚ ਬੈਠੇ ਖੂੰਖਾਰ ਗੈਂਗਸਟਰ ਨੇ ਸਾਂਭੀ ਕਮਾਨ
ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕੱਟੜ ਦੁਸ਼ਮਣ ਬੰਬੀਹਾ ਗੈਂਗ ਦੇ ਨਵੇਂ ਮੁਖੀ ਦੀ ਤਾਜਪੋਸ਼ੀ ਹੋ ਗਈ ਹੈ। ਇਹ ਮੁਖੀ ਦਰਜਨਾਂ ਖ਼ਤਰਨਾਕ…
Latest and Breaking News Website
ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕੱਟੜ ਦੁਸ਼ਮਣ ਬੰਬੀਹਾ ਗੈਂਗ ਦੇ ਨਵੇਂ ਮੁਖੀ ਦੀ ਤਾਜਪੋਸ਼ੀ ਹੋ ਗਈ ਹੈ। ਇਹ ਮੁਖੀ ਦਰਜਨਾਂ ਖ਼ਤਰਨਾਕ…
ਚੰਡੀਗੜ੍ਹ, 28 ਨਵੰਬਰਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਅੱਜ ਉੱਘੀਆਂ ਸ਼ਖਸੀਅਤਾਂ, ਆਜ਼ਾਦੀ…
• ਸੈਸ਼ਨ ਲਈ ਸੁਪਰੀਮ ਕੋਰਟ ਜਾਣਾ ਜਿੱਤ-ਹਾਰ ਦਾ ਮਸਲਾ ਨਹੀਂ, ਅਸੀਂ ਲੋਕਾਂ ਦੇ ਹੱਕਾਂ ਦੀ ਲੜਾਈ ਜਿੱਤੀ: ਮੁੱਖ ਮੰਤਰੀ• ਹੁਣ…
ਯਮੁਨਾਨਗਰ : ਹਰਿਆਣਾ ਦੇ ਬਿਜਲੀ ਅਤੇ ਜੇਲ੍ਹ ਮੰਤਰੀ ਰਣਜੀਤ ਚੌਟਾਲਾ (Ranjit Chautala) ਅੱਜ ਰਾਦੌਰ ‘ਚ ਧਰਮ ਸਿੰਘ ਬੰਚਲ ਦੀ ਰਿਹਾਇਸ਼ ‘ਤੇ ਪਹੁੰਚੇ। ਇੱਥੇ…
[ad_1] Maruti Suzuki: अगर आप नए साल पर मारुति सुजुकी की कार खरीदने का प्लान कर रहे हैं तो यह…
ਗੁਹਾਟੀ : ਭਾਰਤ ‘ਚ ਇਸ ਸਮੇਂ ਟੀ-20 ਅੰਤਰਰਾਸ਼ਟਰੀ ਸੀਰੀਜ਼ ‘ਚ ਖੇਡ ਰਹੀ ਆਸਟ੍ਰੇਲੀਆ ਦੀ ਲਗਭਗ ਅੱਧੀ ਟੀਮ ਤੀਜੇ ਮੈਚ ਤੋਂ…
ਚੰਡੀਗੜ੍ਹ: ਪੰਜਾਬ ਵਿਧਾਨ ਸਭਾ (Punjab Vidhan Sabha) ਦੇ ਸਰਦ ਰੁੱਤ ਇਜਲਾਸ ਦੌਰਾਨ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ (Pratap Singh Bajwa) ਨੇ ਸਿਹਤ ਮੰਤਰੀ ਡਾ: ਬਲਬੀਰ ਸਿੰਘ (Health…
ਚੰਡੀਗੜ੍ਹ, 28 ਨਵੰਬਰ: ਪੰਜਾਬ ਦੇ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਨੇ ਬਾਗ਼ਬਾਨੀ ਦੇ ਖੇਤਰ ਵਿੱਚ ਸੂਬੇ ਨੂੰ ਮੂਹਰਲੀ ਕਤਾਰ ਵਿੱਚ…
ਮਾਲੇਰਕੋਟਲਾ 28 ਨਵੰਬਰ ਐਨ.ਡੀ.ਆਰ.ਐਫ ਬਟਾਲੀਅਨ 7 ਬਠਿੰਡਾ ਵੱਲੋਂ ਮਾਲੇਰਕੋਟਲਾ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ…
10 ਦਸੰਬਰ ਤੱਕ ਪੇਂਡੂ ਯੂਥ ਕਲੱਬਾਂ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾਉਣ – ਮਨਤੇਜ ਸਿੰਘ ਚੀਮਾ ਮਾਲੇਰਕੋਟਲਾ 28 ਨਵੰਬਰ, ਪੰਜਾਬ ਸਰਕਾਰ ਯੁਵਕ ਸੇਵਾਵਾਂ, ਵਿਭਾਗ, ਪੰਜਾਬ ਵੱਲੋਂ ਵਿਭਾਗ ਨਾਲ ਐਫੀਲੀਏਟਿਡ ਯੁਵਕ ਕਲੱਬਾਂ ਨੂੰ ਉਨ੍ਹਾਂ ਵੱਲੋਂ ਪਿਛਲੇ ਦੋ ਸਾਲਾਂ ਤੋਂ ਆਪਦੇ ਪਿੰਡਾਂ/ਵਾਰਡਾਂ ਵਿੱਚ ਪਿੰਡ ਦੀ ਭਲਾਈ, ਯੁਵਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਸਬੰਧੀ ਕੀਤੀਆਂ ਗਈਆਂ ਗਤੀਵਿਧੀਆਂ ਦੇ ਆਧਾਰ ਤੇ ਵਿੱਤੀ ਸਹਾਇਤਾ ਦੇਣ ਲਈ ਜ਼ਿਲ੍ਹੇ ਭਰ ਚੋ ਅਰਜ਼ੀਆਂ ਦੀ ਮੰਗ 10 ਦਸੰਬਰ, 2023 ਤੱਕ ਕੀਤੀ ਗਈ ਹੈ। ਇਹ ਜਾਣਕਾਰੀ ਸਾਂਝੀ ਕਰਦਿਆ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਮਾਲੇਰਕੋਟਲਾ ਸ਼੍ਰੀ ਮਨਤੇਜ ਸਿੰਘ ਚੀਮਾ ਨੇ ਦੱਸਿਆ ਕਿ ਯੁਵਕ ਕਲੱਬਾਂ ਵੱਲੋਂ ਆਪਣੀਆਂ ਅਰਜ਼ੀਆਂ ਦੇ ਨਾਲ ਕਲੱਬ ਵੱਲੋਂ ਕੀਤੀਆਂ ਗਈਆਂ ਗਤੀਵਿਧੀਆਂ ਦੀਆਂ ਫ਼ੋਟੋਆਂ ਅਤੇ ਅਖ਼ਬਾਰਾਂ ਦੀਆਂ ਕਾਤਰਾਂ ਨੱਥੀ ਕੀਤੀਆਂ ਜਾਣ ਤਾਂ ਜੋ ਵਧੀਆਂ ਕੰਮ ਕਰਨ ਵਾਲੀਆਂ ਜ਼ਿਲ੍ਹੇ ਭਰ ਚੋਂ ਯੁਵਕ ਕਲੱਬਾਂ ਦੀ ਚੋਣ ਕਰਕੇ ਉਨ੍ਹਾਂ ਨੂੰ ਖੇਡਾਂ ਦੇ ਸਮਾਨ, ਯੁਵਕ ਗਤੀਵਿਧੀਆਂ ਲਈ ਵਿੱਤੀ ਸਹਾਇਤਾ ਦੇ ਰੂਪ ਵਿੱਚ ਗ੍ਰਾਂਟ ਜਾਰੀ ਕੀਤੀ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਚੋਂ ਯੋਗ ਯੁਵਕ ਕਲੱਬਾਂ ਦੀ ਚੋਣ ਜ਼ਿਲ੍ਹਾ ਪੱਧਰ ਤੇ ਬਣਾਈ ਗਈ ਕਮੇਟੀ ਵੱਲੋਂ ਕੀਤੀ ਜਾਵੇਗੀ। ਅਰਜ਼ੀਆਂ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਦੇ ਦਫ਼ਤਰ ਫ਼ਤਿਹਗੜ੍ਹ ਸਾਹਿਬ—ਕਮ—ਮਾਲੇਰਕੋਟਲਾ ਸਰਕਾਰੀ ਸਪੋਰਟਸ ਸਟੇਡੀਅਮ, ਪਿੰਡ ਮਾਧੋਪੁਰ, ਡਾਕਖ਼ਾਨਾ ਆਦਮਪੁਰ, ਸਰਹਿੰਦ, ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਜਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲੇਰਕੋਟਲਾ (ਮੁੰਡੇ) ਵਿਖੇ ਸ਼੍ਰੀ ਸੰਜੀਵ ਕੁਮਾਰ ਸਿੰਗਲਾ ਨਾਲ ਉਨ੍ਹਾਂ ਦੇ ਮੋਬਾਇਲ ਨੰ: 97813—53125 ਤੇ ਸੰਪਰਕ ਕਰਕੇ ਮੁਕੰਮਲ ਦਸਤਾਵੇਜ਼ ਜਮ੍ਹਾਂ ਕਰਵਾਏ ਜਾ ਸਕਦੇ ਹਨ। ਫ਼ੋਟੋ: ਸ਼੍ਰੀ ਮਨਤੇਜ ਸਿੰਘ ਚੀਮਾ, ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਮਾਲੇਰਕੋਟਲਾ www.news24help.com