ਏਅਰ ਇੰਡੀਆ ਨੇ ਗਾਹਕਾਂ ਨੂੰ ਕ੍ਰਿਸਮਸ ‘ਤੇ ਦਿੱਤਾ ਵੱਡਾ ਤੋਹਫ਼ਾ:

ਨਵੀਂ ਦਿੱਲੀ: ਤਿਉਹਾਰੀ ਸੀਜ਼ਨ ਦੌਰਾਨ ਏਅਰ ਇੰਡੀਆ (Air India) ਨੇ ਗਾਹਕਾਂ ਨੂੰ ਵੱਡਾ ਆਫਰ ਦਿੱਤਾ ਹੈ। ਏਅਰ ਇੰਡੀਆ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਦੋਵਾਂ ਉਡਾਣਾਂ…

ਨਗਰ ਕੀਰਤਨ ‘ਚ ਸੇਵਾ ਕਰ ਰਹੇ ਗ੍ਰੰਥੀ ਸਿੰਘ ਨਾਲ ਵਾਪਰਿਆ ਦਰਦਨਾਕ ਹਾਦਸਾ

ਗੁਰਦਾਸਪੁਰ : ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਵਡਾਲਾ ਗ੍ਰੰਥੀਆਂ ਵਿੱਚ ਇੱਕ ਦੁਖਦਾਈ ਖ਼ਬਰ ਮਿਲੀ ਹੈ। ਜਾਣਕਾਰੀ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ (Sri…

ਮਿੱਟੀ ਪੁੱਟਦੇ ਸਮੇਂ ਵਾਪਰਿਆ ਦਰਦਨਾਕ ਹਾਦਸਾ, ਟਿੱਪਰ ਚਾਲਕ ਦੀ ਮੌਤ:

ਬਟਾਲਾ : ਸ੍ਰੀ ਹਰਗੋਬਿੰਦਪੁਰ ਸਾਹਿਬ (Sri Hargobindpur Sahib) ਨੇੜਲੇ ਪਿੰਡ ਮਾੜੀ ਪੰਨਾਵਾਂ ਵਿੱਚ ਮਿੱਟੀ ਪੁੱਟਦੇ ਸਮੇਂ ਵਾਪਰੇ ਹਾਦਸੇ ਵਿੱਚ ਟਿੱਪਰ ਚਾਲਕ ਦੀ ਮੌਤ…

ਮਲੇਰਕੋਟਲਾ ਪੁਲਿਸ ਨੇ ਅੰਤਰ-ਰਾਜੀ ਨਸ਼ਾ ਤਸਕਰਾਂ ਦਾ ਕੀਤਾ ਪਰਦਾਫਾਸ਼:

ਮਲੇਰਕੋਟਲਾ 27 ਨਵੰਬਰ :                       ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਆਈਪੀਐਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੇ ਵਪਾਰ ਵਿਰੁੱਧ ਇੱਕ ਅਹਿਮ ਕਦਮ ਚੁੱਕਦਿਆਂ ਮਾਲੇਰਕੋਟਲਾ ਪੁਲਿਸ ਨੇ ਅੱਜ ਇੱਕ ਤਸਕਰੀ ਰੈਕੇਟ ਨੂੰ ਸਫਲਤਾਪੂਰਵਕ ਨਸ਼ਟ ਕਰ ਦਿੱਤਾ ਹੈ। ਮਾਲੇਰਕੋਟਲਾ ਪੁਲਿਸ ਨੇ ਇਸ ਆਪ੍ਰੇਸ਼ਨ ਦੀ ਅਗਵਾਈ ਕਰਦਿਆਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਭਾਰੀ ਮਾਤਰਾ ਵਿੱਚ ਅਫੀਮ ਦੇ ਨਾਲ-ਨਾਲ ਨਸ਼ੀਲੇ ਪਦਾਰਥਾਂ ਦੀ ਭਾਰੀ ਰਕਮ ਵੀ ਬਰਾਮਦ ਕੀਤੀ ਹੈ।         ਫੜੇ ਗਏ ਵਿਅਕਤੀਆਂ ਦੀ ਪਛਾਣ ਜਾਵੇਦ ਉਰਫ ਜੈਦੀ, ਅਨਵਰ ਖਾਨ ਅਤੇ ਇਕ ਨਾਬਾਲਗ ਸਲਮਾਨ ਖਾਨ ਵਜੋਂ ਹੋਈ ਹੈ, ਜੋ ਕਿ ਮਾਲੇਰਕੋਟਲਾ ਦੇ ਵੱਖ-ਵੱਖ ਮੁਹੱਲਿਆਂ ਵਿਚ ਰਹਿਣ ਵਾਲੇ ਹਨ।ਇਸ ਅਪਰੇਸ਼ਨ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਭਰੋਸੇਮੰਦ ਖੁਫੀਆ ਸੂਚਨਾ ਤੇ ਕਾਰਵਾਈ ਕਰਦੇ ਹੋਏ ਡੀ.ਐਸ.ਪੀ.ਡਿਟੈਕਟਿਵ ਅਮਰਜੀਤ ਸਿੰਘ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਸੀ.ਆਈ.ਏ. ਮਾਲੇਰਕੋਟਲਾ ਦੀ ਟੀਮ ਵੱਲੋਂ ਇੱਕ ਯੋਜਨਾਬੱਧ ਤਰੀਕੇ ਨਾਲ ਕਾਰਵਾਈ ਕੀਤੀ ਗਈ ਹੈ। ਬਾਰੀਕੀ ਨਾਲ ਕੀਤੀ ਗਈ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਪੱਛਮੀ ਬੰਗਾਲ (ਕਲਕੱਤਾ) ਤੋਂ ਇੱਕ ਤਿਕੜੀ ਮਾਲੇਰਕੋਟਲਾ ਵਿੱਚ ਕਾਫੀ ਮਾਤਰਾ ਵਿੱਚ ਅਫੀਮ ਦੀ ਤਸਕਰੀ ਕਰਨ ਦੀ ਕੋਸ਼ਿਸ਼ ਕਰ ਰਹੀ ਹੈ                   ਪੁਲਸ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਦੋਸ਼ੀ ਵਿਅਕਤੀਆਂ ਨੂੰ ਮਾਲੇਰਕੋਟਲਾ ਬੱਸ ਸਟੈਂਡ ਦੇ ਨੇੜੇ ਕਾਬੂ ਕਰ ਲਿਆ। ਬਾਰੀਕੀ ਨਾਲ ਤਲਾਸ਼ੀ ਲੈਣ ਤੇ ਪੁਲਿਸ ਨੇ ਕਾਲੇ ਰੰਗ ਦੇ ਬੈਗ ਵਿੱਚ ਛੁਪਾ ਕੇ ਰੱਖੀ 2.56 ਕਿਲੋ ਅਫੀਮ ਦੇ ਨਾਲ-ਨਾਲ 16,000 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ ।ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮਾਂ ਨੇ ਅਫ਼ੀਮ ਪੱਛਮੀ ਬੰਗਾਲ (ਕਲਕੱਤਾ) ਤੋਂ ਮੰਗਵਾਈ ਸੀ ਅਤੇ ਇਸ ਨੂੰ ਮਲੇਰਕੋਟਲਾ ਵਿੱਚ ਵੰਡ ਕੇ ਵੇਚਣ ਦਾ ਇਰਾਦਾ ਰੱਖ ਰਹੇ ਸਨ।ਫੜੇ ਗਏ ਵਿਅਕਤੀਆਂ ਖਿਲਾਫ ਥਾਣਾ ਸਿਟੀ ਮਾਲੇਰਕੋਟਲਾ ਵਿਖੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐਨ.ਡੀ.ਪੀ.ਐਸ.) ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।    ਗ੍ਰਿਫਤਾਰ ਵਿਅਕਤੀਆਂ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕਰਕੇ ਹੋਰ ਪੁੱਛਗਿੱਛ ਲਈ ਰਿਮਾਂਡ ਹਾਸਲ ਕੀਤਾ ਜਾਵੇਗਾ।ਤਸਕਰੀ ਨੈੱਟਵਰਕ ਨਾਲ ਜੁੜੇ ਹੋਰ ਮੈਂਬਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਫੜਨ ਲਈ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ।    ਐਸਐਸਪੀ ਖੱਖ ਨੇ ਇਸ ਅੰਤਰ-ਰਾਜੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈਟਵਰਕ ਨੂੰ ਖਤਮ ਕਰਨ ਲਈ ਟੀਮ ਦੀ ਬੇਮਿਸਾਲ ਚੌਕਸੀ ਅਤੇ ਤੇਜ਼ ਕਾਰਵਾਈ ਦੀ ਸ਼ਲਾਘਾ ਕਰਦੇ ਹੋਏ ਇਸ ਗੱਲ ਤੇ ਜ਼ੋਰ ਦਿੱਤਾ ਕਿ ਇਹ ਖੇਤਰ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਵੱਡਾ ਝਟਕਾ ਹੈ ।ਮਲੇਰਕੋਟਲਾ ਪੁਲਿਸ ਲੋਕਾਂ ਨੂੰ ਨਸ਼ਿਆਂ ਦੇ ਨੁਕਸਾਨਦੇਹ ਪ੍ਰਭਾਵਾਂ ਤੋਂ ਬਚਾਉਣ ਲਈ ਵਚਨਬੱਧ ਹੈ।

मिलिए उस इंजीनियर से, जो भारत के सबसे नए अरबपतियों में से एक, चंद्रयान-3 के कारण कई गुना बढ़ी दौलत

[ad_1] Ramesh Kunhikannan India’s newest billionaires: चंद्रयान-3 की सफल लैंडिंग के बाद भारत ने एक ऐसी उपलब्धि हासिल की है,…

मिलिए उस इंजीनियर से, जो भारत के सबसे नए अरबपतियों में से एक, चंद्रयान-3 के कारण कई गुना बढ़ी दौलत

[ad_1] Ramesh Kunhikannan India’s newest billionaires: चंद्रयान-3 की सफल लैंडिंग के बाद भारत ने एक ऐसी उपलब्धि हासिल की है,…