ਹਾਲ ਹੀ ਦੇ ਦਿਨਾਂ ਵਿਚ ਇਸ ਗੱਲ ਦੀ ਜ਼ੋਰਦਾਰ ਚਰਚਾ ਹੋ ਰਹੀ ਹੈ ਕਿ ਕੇਂਦਰ ਸਰਕਾਰ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਰੀਬ 54 ਲੱਖ ਕੇਂਦਰੀ ਕਰਮਚਾਰੀਆਂ ਨੂੰ ਅੱਠਵੇਂ ਤਨਖਾਹ ਕਮਿਸ਼ਨ ਦਾ ਤੋਹਫਾ ਦੇ ਸਕਦੀ ਹੈ। ਪਿਛਲੇ ਸਮੇਂ ਵਿੱਚ ਵੀ ਸਰਕਾਰਾਂ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਅਜਿਹਾ ਕਰਦੀਆਂ ਰਹੀਆਂ ਹਨ ਅਤੇ ਇਸ ਨੂੰ ਚੋਣਾਂ ਜਿੱਤਣ ਦੇ ਸਾਧਨ ਵਜੋਂ ਦੇਖਿਆ ਜਾਂਦਾ ਰਿਹਾ ਹੈ।ਕੇਂਦਰ ਸਰਕਾਰ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਕੇਂਦਰੀ ਮੁਲਾਜ਼ਮਾਂ ਨੂੰ ਅੱਠਵੇਂ ਪੇਅ ਕਮਿਸ਼ਨ (8th pay commission) ਦਾ ਤੋਹਫਾ ਦੇਣ ਜਾ ਰਹੀ ਹੈ? ਇਸ ਗੱਲ ਦੀ ਚਰਚਾ ਜ਼ੋਰਾਂ ਉਤੇ ਹੈ। ਚਰਚਾ ਹੈ ਕਿ ਪਿਛਲੇ ਸਮੇਂ ਵਿੱਚ ਵੀ ਸਰਕਾਰਾਂ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਅਜਿਹਾ ਕਰਦੀਆਂ ਰਹੀਆਂ ਹਨ ਅਤੇ ਇਸ ਨੂੰ ਚੋਣਾਂ ਜਿੱਤਣ ਦੇ ਸਾਧਨ ਵਜੋਂ ਦੇਖਿਆ ਜਾਂਦਾ ਰਿਹਾ ਹੈ।
Related Posts

चंडीगढ़ नगर निगम का हाई प्रोफाइल ड्रामा: भाजपा के मनोज सोनकर फिलहाल मेयर, मीटिंग बुलाने पर ही लगी है रोक
चंडीगढ़, (साजन शर्मा): High profile drama of Chandigarh Municipal Corporation: भाजपा के मनोज सोनकर नगर निगम के फिलहाल मेयर हैं…

10 ਕਰੋੜ 63 ਲੱਖ ਰੁਪਏ ਦੀ ਲਾਗਤ ਨਾਲ ਹਲਕਾ ਮਾਲੇਰਕੋਟਲਾ ਦੇ ਸਮੁੱਚੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾਵੇਗੀ- ਵਿਧਾਇਕ ਮਾਲੇਰਕੋਟਲਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਸਰਕਾਰੀ ਸਕੂਲਾਂ ਅਤੇ ਸਿੱਖਿਆ ਦੇ ਪੱਧਰ ਨੂੰ ਵਿਸ਼ਵ ਪੱਧਰ ਦਾ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। 10 ਕਰੋੜ 63 ਲੱਖ ਰੁਪਏ ਦੀ ਲਾਗਤ ਨਾਲ ਹਲਕਾ ਮਾਲੇਰਕੋਟਲਾ ਦੇ ਸਮੁੱਚੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾਵੇਗੀ ।ਇਸ ਤੋਂ ਇਲਾਵਾ ਮੁੱਖ ਮੰਤਰੀ ਪੰਜਾਬ ਵਲੋਂ ਹਲਕਾ ਮਾਲੇਰਕੋਟਲਾ ਦੇ ਸਰਵਪੱਖੀ ਵਿਕਾਸ ਲਈ ਜਾਰੀ ਕੀਤੀ 63 ਲੱਖ ਰੁਪਏ ਦੀ…

ਮੌਸਮ ਵਿਭਾਗ ਦੀ ਚੇਤਾਵਨੀ, ਧੁੰਦ ਤੋਂ ਅਜੇ ਨਹੀਂ ਮਿਲੇਗੀ ਰਾਹਤ
ਚੰਡੀਗੜ੍ਹ: ਚੰਡੀਗੜ੍ਹ ਮੌਸਮ (Chandigarh Meteorological) ਵਿਗਿਆਨ ਕੇਂਦਰ ਦੇ ਡਾਇਰੈਕਟਰ ਏ.ਕੇ.ਸਿੰਘ (AK Singh) ਨੇ ਮੌਸਮ ਸਬੰਧੀ ਅਹਿਮ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਵੀਰਵਾਰ ਨੂੰ ਧੁੱਪ…