“ਪੰਜਾਬ ਸਰਕਾਰ ਤੁਹਾਡੇ ਦੁਆਰ”
ਅਹਿਮਦਗੜ੍ਹ/ਮਾਲੇਰੋਕਟਲਾ 15 ਜਨਵਰੀ : ਜ਼ਿਲ੍ਹਾ ਪ੍ਰਸਾਸ਼ਨ ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ ਨੂੰ ਸਮਾਂਬੱਧ ਤੇ ਸੁਖਾਲੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ, ਜਿਸ ਤਹਿਤ ਲੋਕਾਂ ਦੇ ਘਰਾਂ ਦੇ ਨਜ਼ਦੀਕ ਅਤੇ ਪਿੰਡ ਪੱਧਰ ’ਤੇ “ਪੰਜਾਬ ਸਰਕਾਰ ਤੁਹਾਡੇ ਦੁਆਰ” ਤਹਿਤ ‘ਜਨ ਸੁਣਵਾਈ ਕੈਂਪਾਂ’ ਦਾ ਆਯੋਜਨ ਕੀਤਾ ਜਾ ਰਿਹਾ ਤਾਂ ਜੋ ਆਮ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਦੂਰ ਦੁਰਾਡੇ ਸਥਿਤ ਸਰਕਾਰੀ…