ਸਕੂਲਾਂ ‘ਚ ਛੁੱਟੀਆਂ ਨੂੰ ਲੈ ਕੇ ਪੰਜਾਬ ਦੇ ਸਿੱਖਿਆ ਮੰਤਰੀ ਦਾ ਵੱਡਾ ਬਿਆਨ

ਚੰਡੀਗੜ੍ਹ: ਕੜਾਕੇ ਦੀ ਸਰਦੀ ਵਿੱਚ ਮੁੜ ਤੋਂ ਸਕੂਲਾਂ ਦੀਆਂ ਛੁੱਟੀਆਂ ਦਾ ਇੰਤਜ਼ਾਰ ਕਰ ਰਹੇ ਬੱਚਿਆਂ, ਮਾਪਿਆਂ ਅਤੇ ਅਧਿਆਪਕਾਂ ਲਈ ਅਹਿਮ ਖ਼ਬਰ…

ਇੰਤਕਾਲਾਂ ਦੇ ਨਿਪਟਾਰੇ ਲਈ ਛੁੱਟੀ ਵਾਲੇ ਦਿਨ 6 ਜਨਵਰੀ 2024 ਨੂੰ ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿਖੇ ਲੱਗਣਗੇ ਵਿਸ਼ੇਸ਼ ਕੈਂਪ

                ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੀ ਅਗਵਾਈ ਵਿੱਚ ਮਾਲ ਵਿਭਾਗ…

ਸੀਤ ਲਹਿਰ ਦੇ ਮੱਦੇਨਜ਼ਰ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ

ਸ਼ੀਤ ਲਹਿਰ ਕਾਰਨ ਤਾਪਮਾਨ ‘ਚ ਗਿਰਾਵਟ ਦੇਖੀ ਜਾ ਰਹੀ ਹੈ ਅਤੇ ਠੰਢ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਨਾਲ ਕਈ ਬਿਮਾਰੀਆਂ ਜਿਵੇਂ ਫਲੂ, ਨੱਕ ਵਗਣਾ, ਹਾਈਪੋਥਰਮੀਆ, ਫਰੌਸਟਬਾਈਟ ਆਦਿ ਹੋਣ ਦੀ ਸੰਭਾਵਨਾ ਵਧ ਜਾਂਦੀ ਹੈ। ਠੰਢ ਤੋਂ ਸੁਰੱਖਿਅਤ ਰਹਿਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਦਿੱਤੇ ਗਏ ਅਦੇਸ਼ਾਂ ‘ਤੇ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਹੈ।    ਸਹਾਇਕ ਸਿਵਲ ਸਰਜਨ ਡਾ: ਸਜੀਲਾ ਖਾਨ ਨੇ ਦੱਸਿਆ ਕਿ ਸਰਦੀ ਦੇ ਮੌਸਮ ਵਿੱਚ ਘਰਾਂ ਵਿੱਚ ਬੰਦ ਕਮਰੇ ਵਿੱਚ ਅੰਗੀਠੀ ਬਾਲ ਕੇ ਕਦੇ ਵੀ ਅੱਗ ਨਾ ਸੇਕੀ ਜਾਵੇ, ਕਿਉਂਕਿ ਅੱਗ ਬਲਣ ਨਾਲ ਕਾਰਬਨ ਮੋਨੋਆਕਸਾਈਡ ਗੈਸ ਬਣਦੀ ਹੈ ਅਤੇ ਜਿਸ ਨਾਲ ਬੰਦ ਕਮਰੇ ਵਿੱਚ ਆਕਸੀਜਨ ਦੀ ਕਮੀ ਹੋ ਜਾਂਦੀ ਹੈ ਜੋ ਜਾਨਲੇਵਾ ਸਾਬਤ ਹੋ ਸਕਦੀ ਹੈ। ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਅਧੀਨ ਆਉਂਦੇ ਹਸਪਤਾਲਾਂ ਦੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਠੰਡ ਨਾਲ ਪੀੜਤ ਮਰੀਜਾਂ ਦੇ ਇਲਾਜ ਲਈ ਹਸਪਤਾਲਾਂ ਵਿੱਚ ਲੋੜੀਂਦੇ ਇੰਤਜ਼ਾਮ ਕਰਨ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ।

ਵਿਧਾਇਕ ਮਾਲੇਰਕੋਟਲਾ ਨੇ ਸਬ ਡਵੀਜ਼ਨ ਮਾਲੇਰਕੋਟਲਾ ਤੇ ਤਹਿਸੀਲ ਦਫ਼ਤਰ ਵਿਖੇ ਲਗਾਏ ਵਿਸ਼ੇਸ਼ ਕੈਂਪ ਦਾ ਲਿਆ ਜਾਇਜ਼ਾ

ਮਾਲੇਰਕੋਟਲਾ 06 ਜਨਵਰੀ :                ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਡਿਪਟੀ ਕਮਿਸ਼ਨਰ ਡਾ ਪੱਲਵੀ ਦੀ ਅਗਵਾਈ ਵਿੱਚ ਛੁੱਟੀ ਵਾਲੇ ਦਿਨ ਅੱਜ ਸ਼ਨੀਵਾਰ ਨੂੰ ਜ਼ਿਲ੍ਹੇ ਦੀਆਂ ਤਿੰਨੇ…

ਸੋਧਿਆ ਪ੍ਰੈਸ ਨੋਟ—-ਵਿਧਾਇਕ ਮਾਲੇਰਕੋਟਲਾ ਨੇ ਸਬ ਡਵੀਜ਼ਨ ਮਾਲੇਰਕੋਟਲਾ ਤੇ ਤਹਿਸੀਲ ਦਫ਼ਤਰ ਵਿਖੇ ਲਗਾਏ ਵਿਸ਼ੇਸ਼ ਕੈਂਪ ਦਾ ਲਿਆ ਜਾਇਜ਼ਾ

ਮਾਲੇਰਕੋਟਲਾ 06 ਜਨਵਰੀ :                ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਡਿਪਟੀ ਕਮਿਸ਼ਨਰ ਡਾ ਪੱਲਵੀ ਦੀ ਅਗਵਾਈ ਵਿੱਚ ਛੁੱਟੀ ਵਾਲੇ ਦਿਨ ਅੱਜ ਸ਼ਨੀਵਾਰ ਨੂੰ ਜ਼ਿਲ੍ਹੇ ਦੀਆਂ ਤਿੰਨੇ…

ਸੰਗਰੂਰ ਦੇ ਨੌਜਵਾਨ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਸੰਗਰੂਰ : ਮਾਰਕੀਟ ਕਮੇਟੀ ਸੰਗਰੂਰ (Sangrur) ਦੇ ਸਾਬਕਾ ਚੇਅਰਮੈਨ ਰਣਧੀਰ ਸਿੰਘ ਕਾਕਾ ਸਰਾਂ ਦੇ ਨੌਜਵਾਨ ਪੁੱਤਰ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ (heart attack) ਪੈਣ…