ਡਿਪਟੀ ਕਮਿਸ਼ਨਰ ਨੇ ਪੰਜ ਰੋਜ਼ਾ ਵਿਸ਼ੇਸ਼ ਮੱਛੀ ਪਾਲਣ ਸਿਖਲਾਈ ਕੈਂਪ ਦੇ 10 ਸਿੱਖਿਆਰਥੀਆਂ ਨੂੰ ਟਰੇਨਿੰਗ ਸਰਟੀਫਿਕੇਟ ਕੀਤੇ ਤਕਸੀਮ
ਮਾਲੇਰਕੋਟਲਾ 05 ਜਨਵਰੀ : ਮੱਛੀ ਪਾਲਣ ਵਿਭਾਗ ਵੱਲੋਂ ਮੱਛੀ ਪਾਲਣ ਦੇ ਕਿੱਤੇ ਨੂੰ ਉਤਸ਼ਾਹਿਤ ਕਰਨ ਲਈ ਪੰਜ ਰੋਜ਼ਾ ਸਿਖਲਾਈ…
Latest and Breaking News Website
ਮਾਲੇਰਕੋਟਲਾ 05 ਜਨਵਰੀ : ਮੱਛੀ ਪਾਲਣ ਵਿਭਾਗ ਵੱਲੋਂ ਮੱਛੀ ਪਾਲਣ ਦੇ ਕਿੱਤੇ ਨੂੰ ਉਤਸ਼ਾਹਿਤ ਕਰਨ ਲਈ ਪੰਜ ਰੋਜ਼ਾ ਸਿਖਲਾਈ…
ਜਲੰਧਰ, 4 ਜਨਵਰੀ : ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਹੈ ਕਿ ਉਹ ਸਮਾਰਟ ਸਿਟੀ ਪ੍ਰਾਜੈਕਟ ਲਈ ਜਲੰਧਰ ਨਗਰ ਨਿਗਮ ਨੂੰ ਭੇਜੇ ਕੇਂਦਰੀ ਫੰਡਾਂ ਦੀ ਦੁਰਵਰਤੋਂ ਦੀ ਸੀਬੀਆਈ ਜਾਂਚ ਦੇ ਹੁਕਮ ਦੇਣ। ਇੱਥੇ ਜਾਰੀ ਇੱਕ ਬਿਆਨ ਵਿੱਚ ਸ਼ੇਰਗਿੱਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਰਾਹੀਂ ਜਲੰਧਰ ਨਗਰ ਨਿਗਮ ਨੂੰ 1000 ਕਰੋੜ ਰੁਪਏ ਦੀ ਵੱਡੀ ਗਰਾਂਟ ਭੇਜੀ ਗਈ ਸੀ, ਪਰ ਨਗਰ ਨਿਗਮ ਦੇ ਕੁਝ ਅਧਿਕਾਰੀਆਂ, ਠੇਕੇਦਾਰਾਂ ਅਤੇ ਸਿਆਸਤਦਾਨਾਂ ਦੀ ਮਿਲੀਭੁਗਤ ਕਾਰਨ ਇਸ ਫੰਡ ਵੱਡੇ ਪੱਧਰ ’ਤੇ ਗਬਨ ਹੋਇਆ ਹੈ। ਉਨ੍ਹਾਂ ਕਿਹਾ ਕਿ ਸੀਬੀਆਈ ਦੀ ਜਾਂਚ ਹੀ ਇਸ ਵੱਡੇ ਭ੍ਰਿਸ਼ਟਾਚਾਰ ਘੁਟਾਲੇ ਵਿੱਚ ਸ਼ਾਮਲ ਦੋਸ਼ੀਆਂ ਨੂੰ ਸਜ਼ਾ ਦਿਵਾ ਸਕਦੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ, ਸ਼ੇਰਗਿੱਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਸ਼ਹਿਰ ਨੂੰ ਕੂੜੇ ਦੀ ਸਮੱਸਿਆ ਨੂੰ ਸਥਾਈ ਤੌਰ ‘ਤੇ ਹੱਲ ਕਰਨ ਦੇ ਨਾਲ-ਨਾਲ ਸਾਫ਼ ਪਾਣੀ, ਸ਼ਾਨਦਾਰ ਸੜਕਾਂ, ਚੰਗੀਆਂ ਸਟਰੀਟ ਲਾਈਟਾਂ ਅਤੇ ਵਧੀਆ ਸੀਵਰੇਜ ਸਿਸਟਮ ਸਮੇਤ ਬੇਹਤਰੀਨ ਨਾਗਰਿਕ ਸੁਵਿਧਾਵਾਂ ਪ੍ਰਦਾਨ ਕਰਨ ਦਾ ਟੀਚਾ ਰੱਖਿਆ ਗਿਆ ਹੈ ਅਤੇ ਇਸ ਲਈ ਜਲੰਧਰ ਨਗਰ ਨਿਗਮ ਨੂੰ 1000 ਕਰੋੜ ਰੁਪਏ ਦੀ ਗ੍ਰਾਂਟ ਦਿੱਤੀ ਗਈ ਸੀ। ਪਰ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਸਿਆਸੀ ਪਾਰਟੀਆਂ ਦੇ ਆਗੂਆਂ ਦੀ ਮਿਲੀਭੁਗਤ ਨਾਲ ਠੇਕੇਦਾਰਾਂ ਨੇ ਸਮਾਰਟ ਸਿਟੀ ਪ੍ਰਾਜੈਕਟ ਵਿੱਚ ਵਧੀਆ ਕੁਆਲਿਟੀ ਦਾ ਮਟੀਰੀਅਲ ਵਰਤਣ ਦਾ ਭਰੋਸਾ ਦੇ ਕੇ ਵੱਧ ਰੇਟਾਂ ’ਤੇ ਟੈਂਡਰ ਪੇਸ਼ ਕੀਤੇ। ਜਦੋਂ ਕਿ ਟੈਂਡਰ ਹੋਣ ਤੋਂ ਬਾਅਦ ਠੇਕੇਦਾਰਾਂ ਨੇ ਇਨ੍ਹਾਂ ਪ੍ਰਾਜੈਕਟਾਂ ਵਿੱਚ ਬਹੁਤ ਹੀ ਘਟੀਆ ਕੁਆਲਿਟੀ ਦਾ ਮਟੀਰੀਅਲ ਵਰਤਿਆ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਅਤੇ ਸਿਆਸਤਦਾਨਾਂ ਦੀ ਮਿਲੀਭੁਗਤ ਨਾਲ ਨਾਜਾਇਜ਼ ਢੰਗ ਨਾਲ ਮੋਟੀ ਕਮਾਈ ਕੀਤੀ। ਇਹ ਕੇਂਦਰ ਸਰਕਾਰ ਦੇ ਫੰਡਾਂ ਦੇ ਗਬਨ ਦਾ ਸਪੱਸ਼ਟ ਮਾਮਲਾ ਹੈ। ਇਸ ਤੋਂ ਇਲਾਵਾ, ਇਸ ਪ੍ਰਾਜੈਕਟ ਦੇ ਸਾਰੇ ਟੈਂਡਰ ਸਿਆਸਤਦਾਨਾਂ ਵੱਲੋਂ ਨਗਰ ਨਿਗਮ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਆਪਣੇ ਚਹੇਤੇ ਠੇਕੇਦਾਰਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਉਨ੍ਹਾਂ ਦੇ ਨਾਂ ’ਤੇ ਕੰਪਨੀਆਂ ਬਣਾ ਕੇ ਦਿੱਤੇ ਗਏ, ਜੋ ਸਪੱਸ਼ਟ ਤੌਰ ’ਤੇ ਵੱਡੇ ਘਪਲੇ ਵੱਲ ਇਸ਼ਾਰਾ ਕਰਦਾ ਹੈ।
Jalandhar, January 04 BJP National Spokesperson Jaiveer Shergill has urged the Union Law Minister Arjun Ram Meghwal to order a…
ਚੰਡੀਗੜ੍ਹ, 4 ਜਨਵਰੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਯਾਤਰਾ ਦੇ ਨਾਮ ਉਤੇ ਕੀਤੀ ਜਾਣ ਵਾਲੀ ਸਿਆਸੀ ਨੌਟੰਕੀ ਲਈ ਪਾਰਟੀ ਨੂੰ ਘੇਰਦਿਆਂ…
ਪ੍ਰਸ਼ਾਸਕੀ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਉਣ ਲਈ ਮਹੀਨਾ ਮਾਰਚ 2024 ਤੇ ਅੰਤ ਤੱਕ 5 ਕਰੋੜ 21 ਲੱਖ 71 ਹਜ਼ਾਰ ਦੀ ਲਾਗਤ ਨਾਲ ਉਸਾਰੇ ਜਾ ਰਹੇ…
Having worked in various languages, including Malayalam, Bengali, and Hindi, Sheena Chohan has now set her eyes on Tollywood. She…
चंडीगढ़। हरियाणा में अब ट्रांसपोर्ट विभाग के इंस्पेक्ट भी चालान कर सकेंगे। प्रदेश सरकार ने ट्रैफिक नियमों का सख्ती से पालन…
चंडीगढ़I पंजाब के वित्त, योजना, आबकारी और कराधान मंत्री एडवोकेट हरपाल सिंह चीमा ने आज यहाँ बताया कि राज्य ने वित्तीय…
चंडीगढ़I मुख्यमंत्री भगवंत सिंह मान की दूर अंदेशी सोच के अनुसार, पंजाब सरकार द्वारा राज्य में गुणवत्तापूर्ण कृषि उत्पादों की स्पलाई…
वाईएसआरसीपी के क्षेत्रीय समन्वयक वाईवी सुब्बा रेड्डी ने जोर देकर कहा कि सत्तारूढ़ दल को अपने लोगों का समर्थन प्राप्त…