Uncategorized News24 DeskDecember 27, 2023December 27, 2023 ਨਾਕੇ ਉਤੇ ਖੜ੍ਹੇ ਪੁਲਿਸ ਮੁਲਾਜ਼ਮਾਂ ਉਤੇ ਚੜ੍ਹਿਆ ਟਰੱਕ, ਦੋ ਮੌਤਾਂ ਡੇਰਾਬੱਸੀ ਵਿਚ ਦੋ ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ ਹੈ। ਦੋਵੇਂ ਮੁਲਾਜ਼ਮ ਹਾਦਸੇ ਦਾ ਸ਼ਿਕਾਰ ਹੋ ਗਏ। ਰਾਤ ਕਰੀਬ 3 ਵਜੇ ਡੇਰਾਬੱਸੀ ਬਰਵਾਲਾ ਰੋਡ ‘ਤੇ ਇਕ ਟਰੱਕ ਨੇ ਦੋਵਾਂ ਪੁਲਿਸ ਮੁਲਾਜ਼ਮਾਂ ਨੂੰ ਦਰੜ ਦਿੱਤਾ। ਜਾਣਕਾਰੀ ਮਿਲੀ ਹੈ ਕਿ ਟਰੱਕ ਬਹੁਤ ਤੇਜ਼ ਰਫ਼ਤਾਰ ਨਾਲ ਗਲਤ ਸਾਈਡ ਤੋਂ ਆ ਰਿਹਾ ਸੀ। ਦੋਵੇਂ ਮੁਲਾਜ਼ਮ ਨਾਕੇ ਉਤੇ ਖੜ੍ਹੇ ਸਨ। ਜਦੋਂ ਉਨ੍ਹਾਂ ਨੇ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਦੋਵੇਂ ਪੁਲਿਸ ਮੁਲਾਜ਼ਮ ਟਰੱਕ ਥੱਲੇ ਆ ਗਏ। Post Views: 130
ਕਬਰ ‘ਚੋਂ ਬਾਹਰ ਕੱਢੀ 4 ਦਿਨਾਂ ਦੇ ਮਾਸੂਮ ਬੱਚੇ ਦੀ ਲਾਸ਼, ਜਾਣੋਂ ਪੂਰਾ ਮਾਮਲਾ ਫਿਲੌਰ: ਹਾਲ ਹੀ ‘ਚ ਜਲੰਧਰ (Jalandhar) ‘ਚ ਇਕ ਪਤੀ ਵਲੋਂ ਆਪਣੀ ਪਤਨੀ ਅਤੇ 4 ਦਿਨਾਂ ਦੇ ਨਵਜੰਮੇ ਬੱਚੇ ਨੂੰ ਅੱਤ ਦੀ ਠੰਡ ‘ਚ…
न OTP, न किसी लिंक पर किया क्लिक, फिर भी उड़ें 1 लाख रुपये; ऐसे रखें अपना बैंक खाता सुरक्षित [ad_1] No OTP and No link Click Call Fraud: किसी के साथ ओटीपी या किसी लिंक पर क्लिक करने को…
खन्ना में बैंक डकैती आरोपी पकड़े:डाका मारने के बाद खरीदी आडी और अमृतसर होटल में ठहरे खन्ना के नजदीकी गांव बगली कलां में 11 जून को दिनदहाड़े पंजाब एंड सिंध बैंक में 15 लाख 92 हजार…