ਮੁੱਖ ਮੰਤਰੀ ਨੇ ਇਸ ਸਬੰਧੀ ਟਵੀਟ ਕਰਦੇ ਹੋਏ ਲਿਖਿਆ ਹੈ -‘‘ਪੰਜਾਬ ਵਿਚ 11 ਰੁਪਏ ਦਾ ਇੱਕ ਸ਼ੁਭ ਸ਼ਗਨ ਹੁੰਦਾ ਹੈ …ਅੱਜ ਪੰਜਾਬ ਦੇ ਗੰਨਾ ਕਾਸ਼ਤਾਕਾਰਾਂ ਨੂੰ 11 ਰੁਪਏ ਕੀਮਤ ਚ ਵਾਧਾ ਕਰਕੇ ਪੰਜਾਬ ਦਾ ਗੰਨੇ ਦਾ ਰੇਟ ਸਾਰੇ ਦੇਸ਼ ਤੋਂ ਵੱਧ ਪੰਜਾਬ ਵਿੱਚ 391 ਰੁਪਏ ਕਰਕੇ ਸ਼ੁਭ ਸ਼ਗਨ ਕੀਤਾ ਜਾਂਦਾ ਹੈ..ਆਉਣ ਵਾਲੇ ਦਿਨਾਂ ਚ ਹਰ ਵਰਗ ਦੇ ਪੰਜਾਬੀਆਂ ਨੂੰ ਮਿਲਣਗੀਆਂ ਖੁਸ਼ਖਬਰੀਆਂ ..ਤੁਹਾਡਾ ਪੈਸਾ ਤੁਹਾਡੇ ਨਾਮ..ਮੁੱਖ ਮੰਤਰੀ ਭਗਵੰਤ ਮਾਨ ਨੇ 2023-24 ਲਈ ਗੰਨੇ ਦੀ ਕੀਮਤ (ਸਟੇਟ ਐਗਰੀਡ ਪ੍ਰਾਈਸ) ਵਿਚ ਕਰੀਬ 11 ਰੁਪਏ ਪ੍ਰਤੀ ਕੁਇੰਟਲ ਵਾਧੇ ਨੂੰ ਹਰੀ ਝੰਡੀ ਦੇ ਦਿੱਤੀ ਹੈ। ਪੰਜਾਬ ਸਰਕਾਰ ਨੇ ਪਿਛਲੇ ਦਿਨੀਂ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕੀਤੀ ਸੀ ਅਤੇ ਉਸ ਮਗਰੋਂ ਗੰਨਾ ਮਿੱਲ ਮਾਲਕਾਂ ਨਾਲ ਗੰਨੇ ਦੇ ਭਾਅ ਵਿਚ ਵਾਧੇ ਦਾ ਮਾਮਲਾ ਵਿਚਾਰਿਆ ਹੈ।
Related Posts

गौतम सिंघानिया से उनकी पत्नी ने मांगा टोटल नेटवर्थ का 75 फीसदी हिस्सा, कुछ दिन पहले हुए थे अलग
[ad_1] Gautam Singhania, Nawaz Modi Singhania: दिवाली पर उद्योगपति गौतम सिंघानिया और उनकी पत्नी नवाज मोदी सिंघानिया ने एक दूसरे से…

ਈਡੀ ਨੇ ਮੁੱਖ ਮੰਤਰੀ ਕੇਜਰੀਵਾਲ ਨੂੰ ਜਾਰੀ ਕੀਤਾ 5ਵਾਂ ਸੰਮਨ
ਨਵੀਂ ਦਿੱਲੀ:: ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) (Enforcement Directorate) (ED) ਨੇ ਦਿੱਲੀ ਸ਼ਰਾਬ ਘੁਟਾਲੇ ਮਾਮਲੇ (Delhi liquor scam case) ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind Kejriwal) ਨੂੰ 5ਵੀਂ…
25000 ਤੋਂ ਵੱਧ ਨੌਜਵਾਨਾਂ ਨੇ ਵਿਸ਼ਾਲ ਰੈਲੀ ਵਿੱਚ ਸ਼ਿਰਕਤ ਕਰਕੇ ਦਿੱਤਾ ਨਸ਼ਿਆਂ ਖਿਲਾਫ਼ ਸੁਨੇਹਾ ਨਸ਼ਿਆਂ ਦਾ ਲੱਕ ਤੋੜਨ ਲਈ ਮੁੱਖ ਮੰਤਰੀ ਦੀ ਅਗਵਾਈ ਵਿੱਚ ਲੁਧਿਆਣਾ ਵਿਖੇ ਹੋਈ ਦੇਸ਼ ਦੀ ਸਭ ਤੋਂ ਵੱਡੀ ਸਾਈਕਲ ਰੈਲੀ …..
ਇਕ ਇਤਿਹਾਸਕ ਉਪਰਾਲਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਹਜ਼ਾਰਾਂ ਨੌਜਵਾਨਾਂ ਨੇ ਅੱਜ ਪੰਜਾਬ ਪੁਲਿਸ…