ਹਾਲ ਹੀ ਦੇ ਦਿਨਾਂ ਵਿਚ ਇਸ ਗੱਲ ਦੀ ਜ਼ੋਰਦਾਰ ਚਰਚਾ ਹੋ ਰਹੀ ਹੈ ਕਿ ਕੇਂਦਰ ਸਰਕਾਰ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਰੀਬ 54 ਲੱਖ ਕੇਂਦਰੀ ਕਰਮਚਾਰੀਆਂ ਨੂੰ ਅੱਠਵੇਂ ਤਨਖਾਹ ਕਮਿਸ਼ਨ ਦਾ ਤੋਹਫਾ ਦੇ ਸਕਦੀ ਹੈ। ਪਿਛਲੇ ਸਮੇਂ ਵਿੱਚ ਵੀ ਸਰਕਾਰਾਂ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਅਜਿਹਾ ਕਰਦੀਆਂ ਰਹੀਆਂ ਹਨ ਅਤੇ ਇਸ ਨੂੰ ਚੋਣਾਂ ਜਿੱਤਣ ਦੇ ਸਾਧਨ ਵਜੋਂ ਦੇਖਿਆ ਜਾਂਦਾ ਰਿਹਾ ਹੈ।ਕੇਂਦਰ ਸਰਕਾਰ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਕੇਂਦਰੀ ਮੁਲਾਜ਼ਮਾਂ ਨੂੰ ਅੱਠਵੇਂ ਪੇਅ ਕਮਿਸ਼ਨ (8th pay commission) ਦਾ ਤੋਹਫਾ ਦੇਣ ਜਾ ਰਹੀ ਹੈ? ਇਸ ਗੱਲ ਦੀ ਚਰਚਾ ਜ਼ੋਰਾਂ ਉਤੇ ਹੈ। ਚਰਚਾ ਹੈ ਕਿ ਪਿਛਲੇ ਸਮੇਂ ਵਿੱਚ ਵੀ ਸਰਕਾਰਾਂ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਅਜਿਹਾ ਕਰਦੀਆਂ ਰਹੀਆਂ ਹਨ ਅਤੇ ਇਸ ਨੂੰ ਚੋਣਾਂ ਜਿੱਤਣ ਦੇ ਸਾਧਨ ਵਜੋਂ ਦੇਖਿਆ ਜਾਂਦਾ ਰਿਹਾ ਹੈ।
Related Posts
B.COM ਦੇ ਵਿਦਿਆਰਥੀ ਦੀ ਹਰਕਤ ਨੇ ਪਰਿਵਾਰ ਦੇ ਉਡਾਏ ਹੋਸ਼
ਲੁਧਿਆਣਾ : ਪੇਪਰ ਦੇ ਤਣਾਅ ਕਾਰਨ ਬੀ.ਕਾਮ ਦੇ ਇਕ ਵਿਦਿਆਰਥੀ (B.Com student) ਨੇ ਸ਼ੁੱਕਰਵਾਰ ਦੁਪਹਿਰ ਆਪਣੇ ਘਰ ਦੀ ਪਹਿਲੀ ਮੰਜ਼ਿਲ ‘ਤੇ ਫਾਹਾ ਲੈ…
CNG बाइक की होनी वाली है एंट्री! कम कीमत जबरदस्त माइलेज
[ad_1] बाइक चलाने वाले लोग पेट्रोल की बचत करने के लिए कई तरह के तरीके आजमाते हैं। इसके बावजूद भी…

ਠੰਢ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਸਾਰੇ ਸਕੂਲਾਂ ਨੂੰ ਜਾਰੀ ਕੀਤੇ ਇਹ ਹੁਕਮ
ਲੁਧਿਆਣਾ : ਕੜਾਕੇ ਦੀ ਸਰਦੀ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ ‘ਚ 14 ਤਰੀਕ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।…