Tuesday, August 19, 2025
Tuesday, August 19, 2025

ਪੰਜਾਬ ਕੈਬਨਿਟ ‘ਚ ਵੱਡਾ ਫੇਰਬਦਲ, ਮੰਤਰੀਆਂ ਦੇ ਵਿਭਾਗ ਬਦਲੇ

Date:

ਪੰਜਾਬ ਕੈਬਨਿਟ ਵਿੱਚ ਵੱਡਾ ਫੇਰਬਦਲ ਕੀਤਾ ਹੈ। ਗੁਰਮੀਤ ਸਿੰਘ ਮੀਤ ਹੇਅਰ ਕੋਲ ਕਈ ਵਿਭਾਗ ਵਾਪਸ ਲਏ ਗਏ ਹਨ। ਉਨ੍ਹਾਂ ਕੋਲ ਸਿਰਫ ਇੱਕ ਵਿਭਾਗ ਖੇਡ ਵਿਭਾਗ ਹੀ ਰਹਿ ਗਿਆ ਹੈ।ਚੰਡੀਗੜ੍ਹ- ਪੰਜਾਬ ਕੈਬਨਿਟ ਵਿੱਚ ਵੱਡਾ ਫੇਰਬਦਲ ਕੀਤਾ ਹੈ। ਗੁਰਮੀਤ ਸਿੰਘ ਮੀਤ ਹੇਅਰ ਕੋਲ ਕਈ ਵਿਭਾਗ ਵਾਪਸ ਲਏ ਗਏ ਹਨ। ਉਨ੍ਹਾਂ ਕੋਲ ਸਿਰਫ ਇੱਕ ਵਿਭਾਗ ਖੇਡ ਵਿਭਾਗ ਹੀ ਰਹਿ ਗਿਆ ਹੈ। ਦੱਸ ਦਈਏ ਕਿ ਚੇਤਨ ਸਿੰਘ ਜੌੜਾ ਮਾਜਰਾ ਦਾ ਕੱਦ ਵੱਧ ਗਿਆ ਹੈ। ਚੇਤਨ ਸਿੰਘ ਜੋੜਾ ਮਾਜਰਾ ਨੂੰ ਮਾਈਨਿੰਗ ਵਿਭਾਗ  ਦਿੱਤਾ ਗਿਆ ਹੈ। ਚੇਤਨ ਸਿੰਘ ਜੋੜਾ ਮਾਜਰਾ ਕੋਲ 7 ਵਿਭਾਗ ਹੋ ਗਏ ਹਨ।

ਹੁਣ ਮੀਤ ਹੇਅਰ ਖੇਡ ਐਂਡ ਯੂਥ ਸਰਵਿਸ ਵਿਭਾਗ ਹੀ ਰਹਿ ਗਿਆ ਹੈ। ਇਸੇ ਤਰ੍ਹਾਂ ਚੇਤਨ ਸਿੰਘ ਜੋੜਾਮਾਜਰਾ ਕੋਲ ਡਿਫੈਂਸ ਸਰਵਿਸ ਵੈਲਫੇਅਰ, ਸੁਤੰਤਰਤਾ ਸੈਨਾਨੀ, ਹੋਰਟੀਕਲਚਰ ਵਿਭਾਗ, ਮਾਈਨਿੰਗ ਵਿਭਾਗ,ਸੂਚਨਾ ਅਤੇ ਪਬਲਿਕ ਰਿਲੇਸ਼ਨ ਵਿਭਾਗ, ਵਾਟਰ ਰਿਸੋਰਸਿਸ ਵਿਭਾਗ, ਕਨਵਰਸ਼ਨ ਆਫ ਲੈਂਡ ਐਂਡ ਵਾਟਰ ਵਿਭਾਗ ਦੇ ਦਿੱਤਾ ਹੈ।

ਇਸੇ ਤਰ੍ਹਾਂ ਸੀਐਮ ਭਗਵੰਤ ਸਿੰਘ ਮਾਨ ਕੋਲ ਹੁਣ 11 ਵਿਭਾਗ ਹਨ। ਦੱਸ ਦਈਏ ਕਿ ਪਹਿਲਾਂ ਗੁਰਮੀਤ ਮੀਤ ਹੇਅਰ ਕੋਲ ਸਾਇੰਸ ਤਕਨਾਲੌਜੀ ਅਤੇ ਵਾਤਾਵਰਣ ਵਿਭਾਗ ਸੀ, ਜੋ ਹੁਣ ਸੀਐਮ ਮਾਨ ਕੋਲ ਚਲਾ ਗਿਆ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

विपक्ष ने बी सुदर्शन रेड्डी को बनाया उपराष्ट्रपति पद का उम्मीदवार

  नेशनल : विपक्षी INDIA गठबंधन ने पूर्व सुप्रीम कोर्ट...

वित्त मंत्री हरपाल सिंह चीमा ने 3 कर्मचारी यूनियनों से की बैठकें

  चंडीगढ़, 18 अगस्त पंजाब के वित्त मंत्री एडवोकेट हरपाल सिंह...