Post Views: 250
Related Posts
आंध्र विश्वविद्यालय में पुनर्निर्मित एर्स्किन स्क्वायर का उद्घाटन :
विशाखापत्तनम : Renovated Erskine Square: (आंध्र प्रदेश) लोकप्रिय तेलुगु अभिनेता अक्किनेनी नागार्जुन ने विशाखापत्तनम में आंध्र विश्वविद्यालय में पुनर्निर्मित ‘एर्स्किन स्क्वायर’…
ਗਤਕਾ ਪੰਜਾਬ ਸਟੇਟ ਖੇਡਾਂ ਵਿੱਚ ਜ਼ਿਲ੍ਹਾ ਮਾਲੇਰਕੋਟਲਾ ਦੀ ਝੰਡੀ, ਜਿੱਤੇ 29 ਮੈਡਲ-
ਮਾਲੇਰਕੋਟਲਾ 10 ਦਸੰਬਰ : ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ 67ਵੀਂ ਰਾਜ ਪੱਧਰੀ ਸਕੂਲੀ ਖੇਡਾਂ ਵਿੱਚੋਂ ਜ਼ਿਲ੍ਹਾ ਮਲੇਰਕੋਟਲਾ ਨੇ ਕੁੱਲ 29 ਮੈਡਲ ਜਿੱਤੇ, ਜਿਸ ਵਿੱਚ 15 ਗੋਲਡ, 05 ਸਿਲਵਰ ਅਤੇ 09 ਬਰਾਉਨਜ਼ ਮੈਡਲ ਹਨ। ਜ਼ਿਲ੍ਹਾ ਮਾਲੇਰਕੋਟਲਾ ਦੇ ਗਤਕਾ ਕਨਵੀਨਰ ਡਾ. ਪਰਮਜੀਤ ਸਿੰਘ ਢਿੱਲੋਂ ਅਤੇ ਜ਼ਿਲ੍ਹਾ ਗਤਕਾ ਐਸੋਸੀਏਸ਼ਨ ਦੇ ਸਕੱਤਰ ਕੋਚ ਨਪਿੰਦਰ ਸਿੰਘ ਨਿਮਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਤਕਾ ਵਿੱਚ ਜ਼ਿਲ੍ਹੇ ਦੇ ਖਿਡਾਰੀਆਂ ਨੇ ਆਪਣਾ ਦਬਦਬਾ ਕਾਇਮ ਰੱਖਦੇ ਹੋਏ ਸਟੇਟ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅੰਡਰ- 14 ਟੀਮ ਡੈਮੋ ਵਿੱਚ ਲੜਕੀਆਂ ਨੇ ਪਹਿਲਾਂ ਸਥਾਨ,ਵਿਅਕਤੀਗਤ ਫ਼ਰੀ ਸੋਟੀ ਤੀਜਾ ਸਥਾਨ, ਵਿਅਕਤੀਗਤ ਸਿੰਗਲ ਸੋਟੀ ਤੀਜਾ ਸਥਾਨ,ਵਿਅਕਤੀਗਤ ਪ੍ਰਦਰਸ਼ਨ ਵਿੱਚੋਂ ਤੀਜਾ ਅਤੇ ਫ਼ਰੀ ਸੋਟੀ ਟੀਮ ਲੜਕੇ ਦੂਜਾ ਸਥਾਨ, ਵਿਅਕਤੀਗਤ ਸਿੰਗਲ ਸੋਟੀ ਵਿੱਚੋਂ ਤੀਜਾ ਸਥਾਨ, ਅੰਡਰ-19 ਸਿੰਗਲ ਸੋਟੀ ਲੜਕੀਆਂ ਨੇ ਤੀਜਾ ਸਥਾਨ ਹਾਸਲ ਕੀਤਾ।ਅੰਡਰ-17 ਵਿਅਕਤੀਗਤ ਸਿੰਗਲ ਸੋਟੀ ਲੜਕਿਆਂ ਵਿੱਚੋਂ ਤੀਜਾ ਸਥਾਨ ਅਤੇ ਸਿੰਗਲ ਸੋਟੀ ਟੀਮ ਲੜਕੀਆਂ ਨੇ ਪਹਿਲਾਂ ਸਥਾਨ, ਫ਼ਰੀ ਸੋਟੀ ਟੀਮ ਲੜਕੀਆਂ ਨੇ ਪਹਿਲਾਂ ਸਥਾਨ, ਵਿਅਕਤੀਗਤ ਪ੍ਰਦਰਸ਼ਨ ਵਿੱਚੋਂ ਪਹਿਲਾਂ ਸਥਾਨ ਅਤੇ ਵਿਅਕਤੀਗਤ ਸਿੰਗਲ ਸੋਟੀ ਵਿੱਚੋਂ ਦੂਜਾ ਸਥਾਨ ਅਤੇ ਅੰਡਰ-19 ਵਿਅਕਤੀਗਤ ਸਿੰਗਲ ਸੋਟੀ ਲੜਕੇ ਤੀਜਾ ਸਥਾਨ ਹਾਸਲ ਕਰਕੇ ਆਪਣੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਿਆ Post Views: 250

जसवीर सिंह गढ़ी ने पंजाब एस.सी. आयोग के चेयरपर्सन के रूप में पदभार संभाला
चंडीगढ़, 10 मार्च:श्री जसवीर सिंह गढ़ी ने आज पंजाब राज्य अनुसूचित जाति आयोग के चेयरपर्सन के रूप में पदभार ग्रहण…