ਸੁਲਤਾਨਪੁਰ ਲੋਧੀ ਵਿਖੇ ਹੋਈ ਘਟਨਾ ਦੌਰਾਨ ਪੰਜਾਬ ਪੁਲਸ ਦੇ ਹੋਮਗਾਰਡ ਜਸਪਾਲ ਸਿੰਘ ਜੀ ਦੀ ਮੌਤ ਹੋ ਗਈ…ਦੁਖਦਾਈ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ…ਪੁਲਸ ਜਵਾਨ ਨੇ ਆਪਣਾ ਫ਼ਰਜ਼ ਨਿਭਾਇਆ….ਸਰਕਾਰ ਵੱਲੋਂ ਮਾਲੀ ਸਹਾਇਤਾ ਦੇ ਤੌਰ ‘ਤੇ 1 ਕਰੋੜ ਰੁਪਏ ਪਰਿਵਾਰ ਨੂੰ ਦਿੱਤੇ ਜਾਣਗੇ …ਬਾਕੀ ਦੇ 1 ਕਰੋੜ ਰੁਪਏ ਬੀਮੇ ਅਧੀਨ HDFC ਵੱਲੋ ਦਿੱਤੇ ਜਾਣਗੇ…
Related Posts

ਮੁੱਖ ਮੰਤਰੀ ਵੱਲੋਂ ਸ਼ਾਨਦਾਰ ਸੇਵਾਵਾਂ ਲਈ 14 ਪੁਲਿਸ ਅਧਿਕਾਰੀਆਂ ਦਾ ‘ਮੁੱਖ ਮੰਤਰੀ ਮੈਡਲ’ ਨਾਲ ਸਨਮਾਨ
ਲੁਧਿਆਣਾ, 26 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਅੱਜ ਗਣਤੰਤਰ ਦਿਵਸ (Republic Day) ਮੌਕੇ ਹੋਏ ਸਮਾਗਮ ਦੌਰਾਨ ਸਮਾਜ ਅਤੇ ਸੂਬੇ…
CNG बाइक की होनी वाली है एंट्री! कम कीमत जबरदस्त माइलेज
[ad_1] बाइक चलाने वाले लोग पेट्रोल की बचत करने के लिए कई तरह के तरीके आजमाते हैं। इसके बावजूद भी…
ਮੂੰਗ ਦਾਲ ਨੂੰ ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣੀ ਖੁਰਾਕ ‘ਚ ਸ਼ਾਮਲ
ਮੂੰਗ ਸਾਡੀ ਖੁਰਾਕ ਦਾ ਅਹਿਮ ਹਿੱਸਾ ਹੈ। ਅਸੀਂ ਅਕਸਰ ਮੂੰਗ ਨੂੰ ਪੁੰਗਾਰ ਕੇ ਜਾਂ ਇਸਦੀ ਦਾਲ ਬਣਾ ਕੇ ਖਾਂਦੇ ਹਾਂ।…