ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਵੇਰੇ 12 ਵਜੇ ਚੰਡੀਗੜ੍ਹ ਸਥਿਤ ਆਪਣੇ ਨਿਵਾਸ ‘ਤੇ ਸਮੂਹ ਕਿਸਾਨਾਂ ਦੀ ਮੀਟਿੰਗ ਬੁਲਾਈ ਹੈ। ਖਬਰ ਖਾਸ ਮੁਤਾਬਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲਾਂ ਕਿਸਾਨਾਂ ਨਾਲ ਅਤੇ ਬਾਅਦ ‘ਚ 3 ਵਜੇ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕਾਂ ਨਾਲ ਮੀਟਿੰਗ ਕਰਨਗੇ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਸਾਰੇ ਵਿਧਾਇਕਾਂ ਤੋਂ ਵਿਧਾਨ ਸਭਾ ਹਲਕਿਆਂ ਨਾਲ ਸਬੰਧਤ ਸਮੱਸਿਆਵਾਂ ਬਾਰੇ ਜਾਣਕਾਰੀ ਲੈਣਗੇ। ਇਸ ਦੇ ਨਾਲ ਹੀ 28 ਅਤੇ 29 ਨਵੰਬਰ ਨੂੰ ਬੁਲਾਏ ਜਾਣ ਵਾਲੇ ਵਿਧਾਨ ਸਭਾ ਸੈਸ਼ਨ ਸਬੰਧੀ ਵੀ ਇਸ ਮੀਟਿੰਗ ਵਿੱਚ ਰਣਨੀਤੀ ਤਿਆਰ ਕੀਤੀ ਜਾ ਸਕਦੀ ਹੈ।
Related Posts

ਪੰਜਾਬ ‘ਚ 14 ਜਨਵਰੀ ਤੱਕ ਛੁੱਟੀਆਂ ਦਾ ਐਲਾਨ
ਚੰਡੀਗੜ੍ਹ : ਪੰਜਾਬ ‘ਚ ਵਧਦੀ ਠੰਡ ਦਰਮਿਆਨ ਪੰਜਾਬ ਸਰਕਾਰ ਨੇ ਛੋਟੇ ਬੱਚਿਆਂ ਨੂੰ ਵੱਡੀ ਰਾਹਤ ਦਿੱਤੀ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ (Punjab…

ਹਰਿਆਣਾ ‘ਚ ਕੋਰੋਨਾ ਦੀ ਐਂਟਰੀ, 6 ਮਰੀਜ਼ਾਂ ਦੇ ਸੈਂਪਲ ਭੇਜੇ ਦਿੱਲੀ
ਚੰਡੀਗੜ੍ਹ: ਹਰਿਆਣਾ ‘ਚ ਕੋਰੋਨਾ ਨੇ ਪ੍ਰਵੇਸ਼ ਕਰ ਲਿਆ ਹੈ। ਦੇਸ਼ ਭਰ ਵਿੱਚ ਕੋਰੋਨਾ ਮਰੀਜ਼ਾਂ ਦੀ ਵੱਧਦੀ ਗਿਣਤੀ ਨੂੰ ਲੈ ਕੇ ਰਾਜ…

ਘਰ ‘ਚ ਲੱਗੀ ਭਿਆਨਕ ਅੱਗ, 2 ਸਾਲਾ ਮਾਸੂਮ ਦੀ ਦਮ ਘੁੱਟਣ ਨਾਲ ਮੌਤ
ਪੰਚਕੂਲਾ : ਪੰਚਕੂਲਾ (Panchkula) ‘ਚ ਦਰਦਨਾਕ ਹਾਦਸਾ ਦੇਖਣ ਨੂੰ ਮਿਲਿਆ। ਜਿੱਥੇ ਸੈਕਟਰ-10 ਸਥਿਤ ਇਕ ਮਕਾਨ ਦੀ ਦੂਜੀ ਮੰਜ਼ਿਲ ‘ਤੇ ਬਣੇ ਨੌਕਰ ਰੂਮ ‘ਚ…