ਬਟਾਲਾ: ਕੋਟਲੀ ਸੂਰਤ ਮੱਲੀ ਪੁਲਿਸ (Kotli Surat Malli police) ਵੱਲੋਂ ਇੱਕ ਨੌਜਵਾਨ ਨੂੰ ਬਾਥਰੂਮ ਵਿੱਚ ਨਸ਼ੀਲੇ ਟੀਕੇ ਲਗਾਉਂਦੇ ਹੋਏ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਐੱਸ.ਆਈ. ਗੁਰਮੁੱਖ ਸਿੰਘ (SI Gurmukh Singh) ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਦਿੱਤੀ ਕਿ ਲਵਪ੍ਰੀਤ ਸਿੰਘ ਉਰਫ਼ ਜੌਪਟੀ ਪੁੱਤਰ ਨਿਸ਼ਾਨ ਸਿੰਘ ਵਾਸੀ ਪਿੰਡ ਚੈਨੇਵਾਲ ਜੋ ਕਿ ਨਸ਼ਾ ਕਰਨ ਅਤੇ ਹੈਰੋਇਨ ਵੇਚਣ ਦਾ ਆਦੀ ਹੈ, ਰੋਜ਼ਾਨਾ ਦੀ ਤਰ੍ਹਾਂ ਅੱਜ ਵੀ ਆਪਣੇ ਘਰ ਹੈਰੋਇਨ ਦਾ ਸੇਵਨ ਕਰ ਰਿਹਾ ਹੈ। ਜੇਕਰ ਛਾਪੇਮਾਰੀ ਕੀਤੀ ਜਾਵੇ ਤਾਂ ਹੈਰੋਇਨ ਤੇ ਨਸ਼ਾ ਕਰਨ ਲਈ ਵਰਤੀ ਪੰਨੀ ਜਾਂ ਸਰਿੰਜ ਸਮੇਤ ਕਾਬੂ ਆ ਸਕਦਾ ਹੈ।
Related Posts
ਸੰਘਣੀ ਧੁੰਦ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ‘ਚ ਫਿਰ ਤੋਂ ਛੁੱਟੀਆਂ
ਚੰਡੀਗੜ੍ਹ: ਕੜਾਕੇ ਦੀ ਸਰਦੀ ਦੇ ਵਿਚਕਾਰ ਚੰਡੀਗੜ੍ਹ ਦੇ ਸਕੂਲਾਂ ਦੀਆਂ ਛੁੱਟੀਆਂ ਫਿਰ ਵਧਾ ਦਿੱਤੀਆਂ ਗਈਆਂ ਹਨ। ਇਹ ਫ਼ੈਸਲਾ ਸਰਦੀ ਅਤੇ ਸੰਘਣੀ…
RBI के नए नियम से SBI को लगा झटका, शेयर में दिखी भारी गिरावट
SBI Card News: जब से RBI ने कंज्यूमर लोन में रिस्क वेटेज को बढ़ाया है तभी से SBI कार्ड के…
ਨੌਜਵਾਨਾਂ ਵਿੱਚ ਵੋਟ ਦੇ ਹੱਕ ਅਤੇ ਇਸਤੇਮਾਲ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਸਰਕਾਰੀ ਹਾਈ ਸਕੂਲ ਭੂਦਨ ਵਿਖੇ ਵਿਦਿਆਰਥੀਆਂ ਨੇ ਰੰਗੋਲੀ ਮੁਕਾਬਲਿਆ ਦਾ ਆਯੋਜਨ
ਮਾਲੇਰਕੋਟਲਾ 01 ਦਸੰਬਰ : ਲੋਕਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨ ਅਤੇ ਵੱਧ ਤੋਂ ਵੱਧ ਵੋਟਰਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫਸਰ ਡਾ ਪੱਲਵੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਵੀਪ ਗਤੀਵਿਧੀਆਂ ਲਗਾਤਾਰ ਜਾਰੀ ਹਨ ।ਜਿਸ ਤਹਿਤ ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ਸਰਕਾਰੀ ਹਾਈ ਸਕੂਲ ਭੂਦਨ ਮਾਲੇਰਕੋਟਲਾ ਵਿਖੇ ਵਿਦਿਆਰਥੀਆਂ ਦੇ ਰੰਗੋਲੀ ਮੁਕਾਬਲੇ “ਮੇਰੀ ਵੋਟ,ਮੇਰਾ ਅਧਿਕਾਰ” ਸਿਸਕ ਅਧੀਨ ਕਰਵਾਏ ਗਏ । Post Views: 78